ਪੜਚੋਲ ਕਰੋ

Congress Protest: ਮਹਿੰਗਾਈ ਤੇ ਬੇਰੁਜਗਾਰੀ ਖਿਲਾਫ ਕਾਂਗਰਸ ਦਾ ਹੱਲਾਬੋਲ, ਕਾਲੇ ਕੱਪੜਿਆਂ 'ਚ ਕਾਂਗਰਸ ਦਾ ਪ੍ਰਦਰਸ਼ਨ

Congress Protest: ਕਾਂਗਰਸ ਦਾ ਮਹਿੰਗਾਈ (Price Rise) ਅਤੇ ਬੇਰੁਜ਼ਗਾਰੀ (Unemployment)  ਵਿਰੁੱਧ ਦੇਸ਼ ਵਿਆਪੀ ਰੋਸ ਪ੍ਰਦਰਸ਼ਨ(Congress March)  ਜਾਰੀ ਹੈ। ਕਾਲੇ ਕੱਪੜਿਆਂ ਵਿੱਚ ਕਾਂਗਰਸੀ ਆਗੂ ਸੜਕ ’ਤੇ ਰੋਸ ਮਾਰਚ ਕਰਦੇ ਹੋਏ। ਇਸ ਦੌਰਾਨ ਦਿੱਲੀ ਪੁਲਿਸ (Delhi Police) ਨੇ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਸੰਸਦ ਮੈਂਬਰ ਸੰਸਦ ਭਵਨ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢ ਰਹੇ ਸਨ। ਪੁਲੀਸ ਨੇ ਕਾਂਗਰਸੀ ਆਗੂਆਂ ਨੂੰ ਵਿਜੇ ਚੌਕ ਨੇੜੇ ਰੋਕ ਲਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਨੇਤਾਵਾਂ ਨੂੰ ਬਿਨਾਂ ਇਜਾਜ਼ਤ ਦੇ ਪ੍ਰਦਰਸ਼ਨ ਕਰਨ 'ਤੇ ਹਿਰਾਸਤ 'ਚ ਲਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਧਾਰਾ 144 ਲਾਗੂ ਹੈ।

ਵੀਡੀਓਜ਼ ਖ਼ਬਰਾਂ

ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget