ਪੜਚੋਲ ਕਰੋ
Advertisement
ਕਿਸਾਨੀ ਅੰਦੋਲਨ 'ਚ ਰਾਹੁਲ ਦੀ ਐਂਟਰੀ, ਕਿਸਾਨ ਹਿਤੈਸ਼ੀ ਹੋਣ ਦਾ ਕੀਤਾ ਦਾਅਵਾ
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਹਿੱਸਾ ਲੈਣ ਲਈ ਪੰਜਾਬ ਪਹੁੰਚ ਹੋਏ ਹਨ। ਉਨ੍ਹਾਂ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਟਰੈਕਟਰ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰਾਹੁਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ 'ਤੇ ਇਹ ਕਾਨੂੰਨ ਰੱਦ ਕਰ ਦੇਵਾਂਗਾ। ਇਸ ਨੇ ਨਾਲ ਹੀ ਉਨ੍ਹਾਂ ਕਿਸਾਨਾਂ ਨਾਲ ਡਟ ਕੇ ਖੜ੍ਹੇ ਹੋਣ ਦਾ ਐਲਾਨ ਕਰਦਿਆਂ ਕਿ ਕਾਂਗਰਸ ਇੱਕ ਇੰਚ ਵੀ ਪਿਛਾਂਹ ਨਹੀਂ ਹਟੇਗੀ। ਇਸ ਮੌਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਉਨ੍ਹਾਂ ਨਾਲ ਮੌਜੂਦ ਸੀ।
ਦੇਸ਼
Chandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement