ਦਿੱਲੀ 'ਚ ਸ਼ੁੱਕਰਵਾਰ ਵਰ੍ਹੇ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ
abp sanjha
Updated at:
21 May 2022 10:25 AM (IST)
ਰਾਜਧਾਨੀ ਦਿੱਲੀ ਵਿਚ ਸ਼ੁੱਕਰਵਾਰ ਨੂੰ ਪਏ ਮੀਂਹ ਨਾਲ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਦਿੱਲੀ ਵਿਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ।