ਪੜਚੋਲ ਕਰੋ
Advertisement
Rajkot ਦੇ ਏਅਰਪੋਰਟ ਦੀ ਛੱਤ ਡਿੱਗੀ, ਪੀਐਮ ਮੋਦੀ ਨੇ ਕੀਤਾ ਸੀ ਉਦਘਾਟਨ
Rajkot ਦੇ ਏਅਰਪੋਰਟ ਦੀ ਛੱਤ ਡਿੱਗੀ, ਪੀਐਮ ਮੋਦੀ ਨੇ ਕੀਤਾ ਸੀ ਉਦਘਾਟਨ
ਦਿੱਲੀ ਅਤੇ ਜਬਲਪੁਰ ਤੋਂ ਬਾਅਦ ਹੁਣ ਗੁਜਰਾਤ ਦੇ ਰਾਜਕੋਟ ਵਿੱਚ ਵੀ ਹਵਾਈ ਅੱਡੇ ਦੀ ਛੱਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦਿੱਲੀ ਹਵਾਈ ਅੱਡੇ ਵਰਗੀ ਘਟਨਾ ਟਲ ਗਈ। ਰਾਜਕੋਟ ਏਅਰਪੋਰਟ ਦੇ ਨਵੇਂ ਟਰਮੀਨਲ ਬਿਲਡਿੰਗ ਦਾ ਉਦਘਾਟਨ ਪੀਐਮ ਮੋਦੀ ਨੇ ਜੁਲਾਈ 2023 ਵਿੱਚ ਹੀ ਕੀਤਾ ਸੀ। ਇਸ ਹਵਾਈ ਅੱਡੇ ਦਾ 1400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਸਤਾਰ ਕੀਤਾ ਗਿਆ ਸੀ। ਗੁਜਰਾਤ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਰਾਜਕੋਟ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਰਾਜਕੋਟ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ ਦੇ ਬਾਹਰ ਪੈਸੰਜਰ ਪਿਕਅੱਪ ਐਂਡ ਡਰਾਪ ਏਰੀਆ ਵਿੱਚ ਇੱਕ ਪਾਸੇ ਦੀ ਛੱਤ ਡਿੱਗ ਗਈ।
Tags :
Rajkotਦੇਸ਼
Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਸਿਹਤ
ਟ੍ਰੈਂਡਿੰਗ ਟੌਪਿਕ
Advertisement