ਪੜਚੋਲ ਕਰੋ

Rajouri Encounter  - ਘਰਾਂ ਨੂੰ ਭੇਜੀਆਂ ਗਈਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ

Rajouri Encounter  - ਘਰਾਂ ਨੂੰ ਭੇਜੀਆਂ ਗਈਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ 

#RIP #Martyr #Rajouriencounter #abplive
ਜੰਮੂ-ਕਸ਼ਮੀਰ ਦੇ ਰਾਜੌਰੀ  'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਇਹ ਮੁਕਾਬਲਾ 22 ਨਵੰਬਰ 2023 ਦਿਨ ਬੁੱਧਵਾਰ ਨੂੰ ਸ਼ੁਰੂ ਹੋਇਆ ਅਤੇ 23 ਨਵੰਬਰ ਦਿਨ ਵੀਰਵਾਰ ਨੂੰ ਕਰੀਬ 36 ਘੰਟਿਆਂ ਬਾਅਦ ਖਤਮ ਹੋਇਆ।ਫੌਜ ਨੇ ਮੁਕਾਬਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸਲਾਮੀ ਦਿੱਤੀ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ।
ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਫੌਜ ਵੱਲੋਂ ਆਰਮੀ ਜਨਰਲ ਹਸਪਤਾਲ ਰਾਜੌਰੀ ਵਿਖੇ ਫੁੱਲ ਮਾਲਾਵਾਂ ਭੇਟ ਕਰਨ ਦੀ ਰਸਮ ਅਦਾ ਕੀਤੀ ਗਈ। ਇਸ ਵਿੱਚ ਫੌਜ ਅਤੇ ਪੁਲੀਸ ਦੇ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ।
ਸ਼ਹੀਦ ਜਵਾਨਾਂ ਵਿੱਚ ਕਰਨਾਟਕ ਦੇ 63 ਰਾਸ਼ਟਰੀ ਰਾਈਫਲਜ਼ ਦੇ ਕੈਪਟਨ ਐਮ.ਵੀ. ਪ੍ਰਾਂਜਲ, ਆਗਰਾ ਤੋਂ ਸਪੈਸ਼ਲ ਫੋਰਸ ਦੇ ਕੈਪਟਨ ਸ਼ੁਭਮ,ਜਨਮੁ ਕਸ਼ਮੀਰ ਤੋਂ ਸਪੈਸ਼ਲ ਫੋਰਸ ਦੇ ਹੌਲਦਾਰ ਅਬਦੁਲ ਮਜੀਦ, ਨੈਨੀਤਾਲ ਦੇ ਲਾਂਸ ਨਾਇਕ ਸੰਜੇ ਬਿਸ਼ਟ ਅਤੇ ਉੱਤਰ ਪ੍ਰਦੇਸ਼ ਦੇ ਸਚਿਨ ਲੌਰ ਸ਼ਾਮਲ ਹਨ।
ਇਸ ਮੁਕਾਬਲੇ 'ਚ ਫੌਜ ਦੇ ਜਵਾਨਾਂ ਨੇ ਲਸ਼ਕਰ-ਏ-ਤੋਇਬਾ ਦੇ ਚੋਟੀ ਦੇ ਕਮਾਂਡਰ ਕਵਾਰੀ ਸਮੇਤ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਬੰਦ ਦੌਰਾਨ ਲੁਧਿਆਣਾ ਦੇ ਕਈ ਸਕੂਲ ਰਹਿਣਗੇ ਬੰਦ, ਜਾਣੋ
ਪੰਜਾਬ ਬੰਦ ਦੌਰਾਨ ਲੁਧਿਆਣਾ ਦੇ ਕਈ ਸਕੂਲ ਰਹਿਣਗੇ ਬੰਦ, ਜਾਣੋ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget