Ram Rahim । ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਕਿਉਂ ਮਿਲਦੀ ਪੈਰੋਲ?

Ram Rahim Paroles:  ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਸ ਵਾਰ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਤੋਂ 40 ਦਿਨਾਂ ਲਈ ਪੈਰੋਲ 'ਤੇ ਬਾਹਰ ਆਇਆ ਹੈ। ਉਹ ਬਲਾਤਕਾਰ ਅਤੇ ਕਤਲ ਦੇ ਇੱਕ ਕੇਸ ਵਿੱਚ ਹਰਿਆਣਾ ਦੀ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਪਹਿਲਾਂ ਵੀ ਕਈ ਵਾਰ ਪੈਰੋਲ ਅਤੇ ਫਰਲੋ 'ਤੇ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ। ਉਨ੍ਹਾਂ ਨੂੰ ਅਜਿਹੇ ਸਮੇਂ ਪੈਰੋਲ ਮਿਲੀ ਜਦੋਂ ਪੰਚਾਇਤੀ ਚੋਣਾਂ ਅਤੇ ਆਦਮਪੁਰ ਉਪ ਚੋਣ ਨੇੜੇ ਹਨ। ਹਾਲਾਂਕਿ ਭਾਜਪਾ ਨੇ ਸਪੱਸ਼ਟ ਕਿਹਾ ਹੈ ਕਿ ਪੈਰੋਲ ਦਾ ਇਨ੍ਹਾਂ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

JOIN US ON

Telegram
Sponsored Links by Taboola