ਪੜਚੋਲ ਕਰੋ

Ram Rahim Farlough | ਜੇਲ੍ਹ 'ਚੋਂ ਬਾਹਰ ਆਇਆ ਬਲਾਤਕਾਰੀ ਬਾਬਾ ਰਾਮ ਰਹੀਮ

Ram Rahim Farlough | ਜੇਲ੍ਹ 'ਚੋਂ ਬਾਹਰ ਆਇਆ ਬਲਾਤਕਾਰੀ ਬਾਬਾ ਰਾਮ ਰਹੀਮ

#Ramrahim #derasirsa #farlough #abplive

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ।
ਬਲਾਤਕਾਰੀ ਬਾਬਾ 21 ਦਿਨਾਂ ਦੀ ਫਰਲੋ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ
ਇਸ  ਛੁੱਟੀ ਦੌਰਾਨ ਰਾਮ ਰਹੀਮ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਰਹੇਗਾ।
ਗੁਰਮੀਤ ਰਾਮ ਰਹੀਮ ਜੋ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਰਾਮ ਰਹੀਮ ਵਲੋਂ 16 ਸਾਲ ਪਹਿਲਾਂ ਇੱਕ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਕੀਤੀ ਹੱਤਿਆ ਦੇ ਮਾਮਲੇ ਵਿੱਚ 2019 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।
ਇੰਨਾ ਹੀ ਨਹੀਂ ਰਾਮ ਰਹੀਮ ਨੂੰ 2021 ਵਿੱਚ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਮ ਮਾਮਲੇ ਵੀ ਚਾਰ ਹੋਰ ਮੁਲਜ਼ਮਾਂ ਸਹਿਤ ਦੋਸ਼ੀ ਠਹਿਰਾਇਆ ਗਿਆ ਸੀ।
ਜ਼ਿਕਰ ਏ ਖ਼ਾਸ ਹੈ ਕਿ ਸਾਲ 2023 ਵਿਚ ਇਹ ਤੀਜੀ ਵਾਰ ਹੈ ਜਦ ਬਲਾਤਕਾਰੀ ਬਾਬਾ ਸਲਾਖਾਂ ਵਿੱਚੋਂ ਬਾਹਰ ਆਏਗਾ
ਇਸ ਤੋਂ ਪਹਿਲਾਂ ਰਾਮ ਰਹੀਮ ਸਿੰਘ ਨੂੰ 7 ਵਾਰ ਪੈਰੋਲ ਮਿਲ ਚੁੱਕੀ ਹੈ।
ਰਾਮ ਰਹੀਮ ਨੂੰ 8ਵੀਂ ਵਾਰ ਫਰਲੋ ਮਿਲਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।ਉਨ੍ਹਾਂ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਦਿੱਤੀ ਜਾ ਰਹੀ ਹੈ ਜਦੋਂਕਿ ਸਿੱਖ ਕੌਮ ਵੱਲੋਂ ਦਹਾਕਿਆਂ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਆਵਾਜ਼ ਨੂੰ ਸਰਕਾਰਾਂ ਨਹੀਂ ਸੁਣ ਰਹੀਆਂ। ਸਰਕਾਰਾਂ ਇਸ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀਆਂ ਹਨ।
ਇੰਨਾ ਹੀ ਨਹੀਂ ਡੇਰਾ ਮੁਖੀ ਨੂੰ ਫਰਲੋ ਮਿਲਣ ਕਾਰਨ ਸਿਆਸੀ ਬਾਜ਼ਾਰ 'ਚ ਚਰਚੇ ਜ਼ੋਰਾਂ 'ਤੇ ਹਨ
ਇਸ ਵਾਰ ਰਾਮ ਰਹੀਮ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ 5 ਦਿਨ ਪਹਿਲਾਂ ਫਰਲੋ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਕਈ ਤਰ੍ਹਾਂ ਦੇ ਖਦਸ਼ੇ ਖੜ੍ਹੇ ਹੋ ਰਹੇ ਹਨ। 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
ਸੰਸਦ ਮਾਰਚ ਦੇ ਦੌਰਾਨ ਹੋਇਆ ਭਾਰੀ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, ਪੱਥਰ ਵੀ ਚੱਲੇ; ਦੇਖੋ ਵੀਡੀਓ
ਸੰਸਦ ਮਾਰਚ ਦੇ ਦੌਰਾਨ ਹੋਇਆ ਭਾਰੀ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, ਪੱਥਰ ਵੀ ਚੱਲੇ; ਦੇਖੋ ਵੀਡੀਓ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
Flood Risk In Many Cities: ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...
ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget