ਪੜਚੋਲ ਕਰੋ

Ratan Tata | ਕੌਣ ਹੈ Tata Trust ਦਾ ਨਵਾਂ ਚੇਅਰਮੈਨ? | Abp Sanjha

ਰਤਨ ਟਾਟਾ ਦੇ ਮਤਰੇਏ ਭਰਾ ਨੋਏਲ ਟਾਟਾ ਇੱਕ ਵਾਰ ਟਾਟਾ ਸੰਨਜ਼ ਦੇ ਚੇਅਰਮੈਨ ਬਣਨ ਤੋਂ ਖੁੰਝ ਗਏ ਸਨ। ਹਾਲਾਂਕਿ, ਇਸ ਵਾਰ ਉਨ੍ਹਾਂ ਨੂੰ ਰਤਨ ਟਾਟਾ ਦੇ ਉੱਤਰਾਧਿਕਾਰੀ ਵਜੋਂ ਚੁਣਿਆ ਗਿਆ ਸੀ ਅਤੇ ਉਹ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਬਣ ਗਏ ਹਨ। ਉਨ੍ਹਾਂ ਨੇ ਆਪਣੀ ਮਿਹਨਤ ਨਾਲ ਟਾਟਾ ਗਰੁੱਪ ਨੂੰ ਪੂਰੀ ਦੁਨੀਆ 'ਚ ਪਛਾਣ ਬਣਾਈ ਹੈ। ਉਨ੍ਹਾਂ ਦੀ ਕੁੱਲ ਜਾਇਦਾਦ ਲਗਭਗ 1.5 ਬਿਲੀਅਨ ਡਾਲਰ (12,455 ਕਰੋੜ ਰੁਪਏ) ਹੋਣ ਦਾ ਅਨੁਮਾਨ ਹੈ।ਟਾਟਾ ਟ੍ਰੈਂਟ ਅਤੇ ਟਾਟਾ ਇੰਟਰਨੈਸ਼ਨਲ ਦੇ ਚੇਅਰਮੈਨ ਰਹੇ ਨੋਏਲ ਟਾਟਾ ਨੇ ਟਾਟਾ ਟਰੱਸਟ ਦੇ ਚੇਅਰਮੈਨ ਚੁਣੇ ਜਾਣ ਤੋਂ ਬਾਅਦ ਕਿਹਾ ਕਿ ਮੈਂ ਬਹੁਤ ਸਨਮਾਨਤ ਮਹਿਸੂਸ ਕਰ ਰਿਹਾ ਹਾਂ। ਮੈਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਾਨੂੰ ਮਰਹੂਮ ਰਤਨ ਟਾਟਾ ਅਤੇ ਟਾਟਾ ਗਰੁੱਪ ਦੀ ਪਰੰਪਰਾ ਅਤੇ ਸਨਮਾਨ ਨੂੰ ਪੂਰੀ ਜ਼ਿੰਮੇਵਾਰੀ ਨਾਲ ਅੱਗੇ ਵਧਾਉਣਾ ਹੋਵੇਗਾ।

ਟਾਟਾ ਟਰੱਸਟ ਨੇ 100 ਸਾਲਾਂ ਤੋਂ ਵੱਧ ਸਮੇਂ ਤੋਂ ਸਮਾਜ ਦੀ ਸੇਵਾ ਵਿੱਚ ਸ਼ਾਨਦਾਰ ਕੰਮ ਕੀਤਾ ਹੈ। ਅਸੀਂ ਆਉਣ ਵਾਲੇ ਸਮੇਂ ਵਿੱਚ ਵੀ ਇਸ ਕੰਮ ਵਿੱਚ ਬੜੇ ਉਤਸ਼ਾਹ ਨਾਲ ਲੱਗੇ ਰਹਾਂਗੇ। ਅਸੀਂ ਰਾਸ਼ਟਰ ਨਿਰਮਾਣ, ਵਿਕਾਸ ਅਤੇ ਨਵੇਂ ਪ੍ਰਯੋਗਾਂ ਨੂੰ ਉਤਸ਼ਾਹਿਤ ਕਰਨ ਵਿੱਚ ਆਪਣਾ ਸਮਰਥਨ ਜਾਰੀ ਰੱਖਾਂਗੇ।

ਵੀਡੀਓਜ਼ ਦੇਸ਼

Ratan Tata | ਕੌਣ ਹੈ Tata Trust ਦਾ ਨਵਾਂ ਚੇਅਰਮੈਨ? | Abp Sanjha
Ratan Tata | ਕੌਣ ਹੈ Tata Trust ਦਾ ਨਵਾਂ ਚੇਅਰਮੈਨ? | Abp Sanjha

ਸ਼ਾਟ ਵੀਡੀਓ ਦੇਸ਼

ਹੋਰ ਵੇਖੋ
Advertisement

ਟਾਪ ਹੈਡਲਾਈਨ

Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ

ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ

Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ

ABP Premium
Advertisement

ਵੀਡੀਓਜ਼

Breaking News : ਲੁਧਿਆਣਾ 'ਚ ਸਾਬਕਾ ਵਿਧਾਇਕ ਦੀ ਕਾਰ 'ਤੇ ਚੱਲੀ ਗੋਲੀਸ਼ਿਲਪਾ ਸ਼ਿਰੋਦਕਰ ਦੀ ਵੀ ਹੋਈ ਲੜਾਈ | Bigg Bossਸਲਮਾਨ ਸਾਹਮਣੇ ਕੀ ਬੋਲੇ ਗੁਣਰਤਨFarmers Protest | ਕਿਸਾਨਾਂ ਆੜ੍ਹਤੀਆਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Embed widget