ਪੜਚੋਲ ਕਰੋ
ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡੀ
Ghulam Nabi Azad Resigns From Congress: ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ। ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਪੰਜ ਪੰਨਿਆਂ ਦਾ ਅਸਤੀਫਾ ਪੱਤਰ ਭੇਜਿਆ ਹੈ। ਗੁਲਾਮ ਨਬੀ ਆਜ਼ਾਦ ਨੂੰ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਰਿਹਾ ਹੈ। ਪਿਛਲੇ ਸਮੇਂ ਵਿੱਚ ਉਹ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਹਨ। ਸੋਨੀਆ ਗਾਂਧੀ ਨੂੰ ਦਿੱਤੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਗੁਲਾਮ ਨਬੀ ਆਜ਼ਾਦ ਨੇ ਲਿਖਿਆ, "ਬਹੁਤ ਅਫ਼ਸੋਸ ਅਤੇ ਬਹੁਤ ਭਾਵੁਕ ਦਿਲ ਨਾਲ ਮੈਂ ਭਾਰਤੀ ਰਾਸ਼ਟਰੀ ਕਾਂਗਰਸ ਨਾਲ ਆਪਣੀ ਅੱਧੀ ਸਦੀ ਪੁਰਾਣੀ ਸਾਂਝ ਨੂੰ ਤੋੜਨ ਦਾ ਫੈਸਲਾ ਕੀਤਾ ਹੈ।"
ਪੰਜਾਬ

ਡੱਲੇਵਾਲ ਦਾ ਸਰੀਰ ਨਹੀਂ ਦੇ ਰਿਹਾ ਸਾਥ! ਲਗਾਤਾਰ ਬਿਮਾਰ ਚੱਲ ਰਹੇ ਕਿਸਾਨ ਆਗੂ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਅੰਮ੍ਰਿਤਸਰ
ਜਲੰਧਰ
ਪੰਜਾਬ
ਟ੍ਰੈਂਡਿੰਗ ਟੌਪਿਕ

Advertisement