'ਰੱਦ ਹੋਣ ਕਾਨੂੰਨ, ਏਸ ਤੋਂ ਘੱਟ ਕੁੱਝ ਨਹੀਂ ਮਨਜ਼ੂਰ'

ਕਿਸਾਨ ਅੰਦੋਲਨ ਦੇ ਛੇਵੇਂ ਦਿਨ ਅੱਜ ਕਿਸਾਨਾਂ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ ਅਸੀਂ ਤਿੰਨ ਕਾਨੂੰਨ ਲਿਖਤ ਵਿੱਚ ਦੇਵਾਂਗੇਕਿ ਇਨ੍ਹਾਂ ਕਾਨੂੰਨਾਂ ਵਿੱਚ ਕੀ ਮੁਸ਼ਕਲ ਹੈ। ਜੇ ਤੁਸੀਂ ਸਾਡੇ ਨਾਲ ਸਹਿਮਤ ਨਹੀਂ ਹੋਤਾਂ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਕੇਂਦਰ ਸਰਕਾਰ ਵਿਸ਼ੇਸ਼ ਸੈਸ਼ਨ ਬੁਲਾ ਇੰਨਾਂ ਕਾਨੂੰਨਾਂ ਨੂੰ ਰੱਦ ਕਰੇ। ਕਾਨੂੰਨ ਰੱਦ ਨਾ ਹੋਣ ਤੱਕ ਕਿਸਾਨਾਂ ਨੇ ਅੰਦੋਲਨ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਹੈ। 

JOIN US ON

Telegram
Sponsored Links by Taboola