ਪੜਚੋਲ ਕਰੋ

Republic Day Rehearsal 2024: ਕਰਤੱਵ ਪੱਥ 'ਤੇ ਸੰਘਣੀ ਧੁੰਦ ਵਿਚਾਲੇ ਦੀਖਿਆ ਜਵਾਨਾਂ ਦਾ ਹਾਈ ਜੋਸ਼

Republic Day Rehearsal 2024: ਕਰਤੱਵ ਪੱਥ 'ਤੇ ਸੰਘਣੀ ਧੁੰਦ ਵਿਚਾਲੇ ਦੀਖਿਆ ਜਵਾਨਾਂ ਦਾ ਹਾਈ ਜੋਸ਼

#India #Delhi #Republicday #rehearsal #abplive

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਿੱਲੀ ਦੇ ਕਰਤੱਵ ਪੱਥ 'ਤੇ 26 ਜਨਵਰੀ 2024 ਨੂੰ ਭਾਰਤ ਆਪਣਾ ਗਣਤੰਤਰ ਦਿਵਸ ਮਨਾਏਗਾ। ਇਸ ਵਾਰ 75ਵਾਂ ਗਣਤੰਤਰ ਦਿਵਸ ਮਨਾਇਆ ਜਾਵੇਗਾ। ਕਰਤੱਵ ਪੱਥ 'ਤੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਸ਼ੁੱਕਰਵਾਰ ਸਵੇਰੇ ਪਰੇਡ ਦੀ ਰਿਹਰਸਲ ਹੋਈ। ਹੁਣ 26 ਜਨਵਰੀ ਤੱਕ ਹਰ ਰੋਜ਼ ਰਿਹਰਸਲਾਂ ਹੋਣਗੀਆਂ।
 ਕੜਾਕੇ ਦੀ ਠੰਡ ਅਤੇ ਧੁੰਦ ਦੇ ਵਿਚਕਾਰ ਕਰੱਤਵ ਪੱਥ 'ਤੇ ਜਵਾਨ ਪਰੇਡ ਦੀ ਫੁੱਲ ਡਰੈੱਸ ਰਿਹਰਸਲ ਕਰ ਰਹੇ ਹਨ।
ਦੱਸ ਦਈਏ ਕਿ ਇਸ ਸਾਲ ਗਣਤੰਤਰ ਦਿਵਸ ਸਮਾਰੋਹ 'ਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਮੁੱਖ ਮਹਿਮਾਨ ਵਜੋਂ ਹਾਜ਼ਰ ਹੋ ਸਕਦੇ ਹਨ | ਇਸ ਲਈ ਉਨ੍ਹਾਂ ਨੂੰ ਸੱਦਾ ਭੇਜਿਆ ਗਿਆ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget