ਪੜਚੋਲ ਕਰੋ
25 ਸਤੰਬਰ ਨੂੰ Chaudhary Devi Lal ਦੇ ਜਨਮ ਦਿਨ ਮੌਕੇ ਫਤਿਹਾਬਾਦ 'ਚ Samman Diwas Rally
ਹਰਿਆਣਾ 'ਚ ਇਨੈਲੋ ਪਾਰਟੀ 25 ਸਤੰਬਰ ਨੂੰ ਫਤਿਹਾਬਾਦ 'ਚ ਚੌਧਰੀ ਦੇਵੀ ਲਾਲ ਦਾ ਜਨਮ ਦਿਨ ਮਨਾਉਣ ਜਾ ਰਹੀ ਹੈ। ਇਨੈਲੋ ਇਸ ਨੂੰ ਸਨਮਾਨ ਦਿਵਸ ਵਜੋਂ ਮਨਾਉਂਦੀ ਹੈ। ਇਸ ਜਨਮ ਦਿਨ 'ਤੇ ਇਨੈਲੋ ਭਾਜਪਾ ਵਿਰੋਧੀ ਪਾਰਟੀਆਂ ਨੂੰ ਇਕ ਮੰਚ 'ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਨੈਲੋ ਪਾਰਟੀ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮਿਲ ਕੇ ਤੀਜੇ ਮੋਰਚੇ ਦੀ ਤਿਆਰੀ ਕਰ ਰਹੀ ਹੈ। ਅਜਿਹੇ 'ਚ ਚੌਧਰੀ ਦੇਵੀ ਲਾਲ ਦੇ ਜਨਮ ਦਿਨ 'ਤੇ ਇਨੈਲੋ ਭਾਜਪਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਕ ਮੰਚ 'ਤੇ ਲਿਆ ਕੇ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਨੈਲੋ ਸੁਪਰੀਮੋ ਓਮਪ੍ਰਕਾਸ਼ ਚੌਟਾਲਾ ਨੇ ਮੰਗਲਵਾਰ ਨੂੰ ਗੁਰੂਗ੍ਰਾਮ 'ਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਿਆਸੀ ਅਤੇ ਪਰਿਵਾਰਕ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਪੰਜਾਬ
ਪਿੰਡਾ ਦੇ ਬੱਚਿਆਂ ਦੇ ਵਿਕਾਸ ਲਈ ਕੀ ਕਰ ਰਹੀ ਗਲੋਬਲ ਸਿੱਖਸ ਸੰਸਥਾ|Global Sikhs | Abp Sanjha|
ਅਜਮੇਰ ਸ਼ਰੀਫ ਦਰਗਾਹ ਤੇ ਵਿਵਾਦ ਕਿਉਂ ? ਵਿੱਕੀ ਥੋਮਸ ਨੇ ਆਪਣਾ ਸੀਸ ਵਾਰ ਦੇਣ ਦੀ ਕਹੀ ਗੱਲ
ਅਸੀਂ ਚੱਲੇ ਹਾਂ ਪੰਜਾਬੋਂ ਤੇਰੇ ਕੋਲ ਦਿੱਲੀਏ,ਤੇਰੀ ਹਿੱਕ ਉੱਤੇ ਨੱਚੂਗਾ ਕਿਸਾਨ ਦਿੱਲੀਏ
ਸ਼ੇਰਾਂ ਵਰਗੇ ਗੱਦੀ ਨਸਲ ਦੇ ਕੁੱਤੇ ਦੇਖ ਹੋ ਜਾਓਗੇ ਹੈਰਾਨ, ਨਾਲੇ ਵਫਾਦਾਰੀ ਨਾਲੇ ਚੌਖੀ ਕਮਾਈ
Canada|Job Crisis|ਕੈਨੇਡਾ 'ਚ ਪੰਜਾਬੀਆਂ ਨੂੰ ਵੱਡਾ ਝਟਕਾ!10 ਲੱਖ ਨੌਜਵਾਨਾਂ ਦੀਆਂ ਜਾਣਗੀਆਂ ਨੌਕਰੀਆਂ|abp sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement