ਪੜਚੋਲ ਕਰੋ

Samvidhaan Hatya Diwas | ਹਰ ਸਾਲ 25 ਜੂਨ ਨੂੰ ਮਨਾਇਆ ਜਾਵੇਗਾ 'ਸੰਵਿਧਾਨ ਹੱਤਿਆ ਦਿਵਸ'

25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਉਣ ਦਾ ਐਲਾਨ
ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
PM ਮੋਦੀ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਜਾਣਕਾਰੀ

ਕੇਂਦਰ ਸਰਕਾਰ ਦਾ ਵੱਡਾ ਐਲਾਨ - 25 ਜੂਨ ਨੂੰ ਮਨਾਇਆ ਜਾਵੇਗਾ 'ਸੰਵਿਧਾਨ ਹੱਤਿਆ ਦਿਵਸ'
ਭਾਰਤ ਦੀ ਕੇਂਦਰ ਸਰਕਾਰ ਨੇ ਐਲਾਨ ਕੀਤਾ ਕਿ ਹੁਣ ਹਰ ਸਾਲ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਮਨਾਇਆ ਜਾਵੇਗਾ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਰਾਹੀਂ ਇਹ ਐਲਾਨ ਕੀਤਾ ਹੈ |
ਜਿਨ੍ਹਾਂ ਦਾ ਕਹਿਣਾ ਹੈ ਕਿ
25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ ਵਿੱਚ ਐਮਰਜੈਂਸੀ ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ ਸੀ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ। ਭਾਰਤ ਸਰਕਾਰ ਨੇ ਹਰ ਸਾਲ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਦਿਨ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਸਹਿਣ ਵਾਲੇ ਸਾਰੇ ਲੋਕਾਂ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ।
ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਿਤ ਸ਼ਾਹ ਦੀ ਪੋਸਟ ਨੂੰ ਰਿਸ਼ੇਅਰ ਕਰਦਿਆਂ ਲਿਖਿਆ ਹੈ ਕਿ
25 ਜੂਨ ਨੂੰ ਦੇਸ਼ ਵਾਸੀਆਂ ਨੂੰ ਯਾਦ ਦਿਵਾਇਆ ਜਾਵੇਗਾ
ਕਿ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਇਆ ਜਾਣਾ ਇਸ ਗੱਲ ਦੀ ਯਾਦ ਦਿਵਾਏਗਾ
ਕਿ ਸੰਵਿਧਾਨ ਨੂੰ ਰੱਦ ਕਰਨ ਤੋਂ ਬਾਅਦ ਦੇਸ਼ ਨੂੰ ਕਿਸ ਦੌਰ ਵਿੱਚੋਂ ਗੁਜ਼ਰਨਾ ਪਿਆ।
ਇਹ ਦਿਨ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਵੀ ਹੈ ਜਿਨ੍ਹਾਂ ਨੇ ਐਮਰਜੈਂਸੀ ਦੌਰਾਨ ਬਹੁਤ ਦੁੱਖ ਝੱਲੇ।
ਕਾਂਗਰਸ ਦੇ ਇਸ ਦਮਨਕਾਰੀ ਕਦਮ ਨੂੰ ਦੇਸ਼ ਭਾਰਤੀ ਇਤਿਹਾਸ ਦੇ ਕਾਲੇ ਅਧਿਆਏ ਵਜੋਂ ਹਮੇਸ਼ਾ ਯਾਦ ਰੱਖੇਗਾ।

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget