ਪੜਚੋਲ ਕਰੋ
Advertisement
Sandeep Singh । ਸੰਦੀਪ ਸਿੰਘ ਮਾਮਲੇ 'ਚ ਕੋਰਟ 'ਚ ਸੁਣਵਾਈ
ਮਹਿਲਾ ਕੋਚ ਛੇੜਛਾੜ ਮਾਮਲਾ: ਸੰਦੀਪ ਸਿੰਘ ਦੀ ਬ੍ਰੇਨ ਮੈਪਿੰਗ 'ਤੇ ਅਗਲੀ ਸੁਣਵਾਈ 29 ਅਪ੍ਰੈਲ ਨੂੰ, ਵਕੀਲ ਨੇ ਜਵਾਬ ਲਈ ਮੰਗਿਆ ਹੋਰ ਸਮਾਂ
ਮਹਿਲਾ ਕੋਚ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਹਰਿਆਣਾ ਸਰਕਾਰ ਵਿੱਚ ਮੰਤਰੀ ਸੰਦੀਪ ਸਿੰਘ ਦੀ ਬਰੇਨ ਮੈਪਿੰਗ ਸਬੰਧੀ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਚੰਡੀਗੜ੍ਹ ਪੁਲਿਸ ਨੇ ਸੰਦੀਪ ਸਿੰਘ ਦੀ ਬਰੇਨ ਮੈਪਿੰਗ ਲਈ ਅਦਾਲਤ ਤੋਂ ਇਜਾਜ਼ਤ ਮੰਗੀ ਹੈ। ਅੱਜ ਦੀ ਸੁਣਵਾਈ ਵਿੱਚ ਸੰਦੀਪ ਸਿੰਘ ਦੇ ਵਕੀਲ ਨੇ ਆਪਣਾ ਜਵਾਬ ਦਾਇਰ ਕਰਨ ਲਈ ਅਦਾਲਤ ਤੋਂ ਹੋਰ ਸਮੇਂ ਦੀ ਮੰਗ ਕੀਤੀ।
#SandeepSingh #SandeepSinghnews #abpsanjhalive #abplive #abpsanjha #SandeepSinghcase
ਦੇਸ਼
ਮੋਗਾ ਕਿਸਾਨ ਮਹਾਂਪੰਚਾਇਤ 'ਚ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement