Sansad Security Breach | ਲੋਕ ਸਭਾ ਸੁਰੱਖਿਆ ਦੀ ਉਲੰਘਣਾ ਕਰਨ ਵਾਲੇ ਸਾਗਰ ਸ਼ਰਮਾ ਦੀ ਮਾਂ | Sagar Sharma Family
Sansad Security Breach | ਲੋਕ ਸਭਾ ਸੁਰੱਖਿਆ ਦੀ ਉਲੰਘਣਾ ਕਰਨ ਵਾਲੇ ਸਾਗਰ ਸ਼ਰਮਾ ਦੀ ਮਾਂ | Sagar Sharma Family
#parliamentsession2023 #parliamentwintersession2023 #sansad #Intrusion #loksabha #securitybreach #loksabhsecuritybreach #parliamentattack #Sagarfamily
ਲੋਕ ਸਭਾ ਦੀ ਕਾਰਵਾਈ ਦੌਰਾਨ ਸੰਸਦ ਮੈਂਬਰਾਂ ਵਿਚਾਲੇ ਦਰਸ਼ਕ ਗੈਲਰੀ ਤੋਂ ਛਾਲ ਮਾਰਨ ਵਾਲੇ ਦੋ ਵਿਅਕਤੀਆਂ ਵਿੱਚੋਂ ਇੱਕ ਸਾਗਰ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਦਿੱਲੀ ਵਿੱਚ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ। ਲੇਕਿਨ ਉਹ ਇਹ ਸਭ ਕੁਝ ਕਰੇਗਾ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ |
ਸਾਗਰ ਲਖਨਊ ਦੇ ਰਾਮਨਗਰ ਦਾ ਰਹਿਣ ਵਾਲਾ ਹੈ। ਘਟਨਾ ਤੋਂ ਬਾਅਦ ਪੁਲਸ ਦੀ ਇਕ ਟੀਮ ਸਾਗਰ ਦੇ ਘਰ ਪਹੁੰਚੀ ਅਤੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਕੀਤੀ।
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...