Shashi Tharoor ਤੇ ਮਲਿਕਾਅਰਜੁਨ ਖੜਗੇ ਆਹਮੋ-ਸਾਹਮਣੇ

Continues below advertisement

Congress President Election 2022 Today : ਕਾਂਗਰਸ ਲਈ ਅੱਜ ਇਤਿਹਾਸਕ ਦਿਨ ਹੈ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਪਾਰਟੀ ਵਿੱਚ 22 ਸਾਲ ਬਾਅਦ ਪ੍ਰਧਾਨ ਦੇ ਅਹੁਦੇ ਲਈ ਚੋਣ ਹੋ ਰਹੀ ਹੈ, ਜਦੋਂ ਕਿ 24 ਸਾਲ ਬਾਅਦ ਕੋਈ ਗਾਂਧੀ ਪਰਿਵਾਰ ਤੋਂ ਬਾਹਰ ਦਾ ਪ੍ਰਧਾਨ ਹੋਵੇਗਾ। ਇਹ ਨਹੀਂ ਕਾਂਗਰਸ ਦੇ 137 ਸਾਲ ਦੇ ਇਤਿਹਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਛੇਵੀਂ ਵਾਰ ਚੋਣ ਮੁਕਾਬਲਾ ਹੋ ਰਿਹਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਦੇ ਵਿਚਕਾਰ ਪ੍ਰਧਾਨ ਦੇ ਅਹੁਦੇ ਲਈ ਰੇਸ ਹੈ।

 
Continues below advertisement

JOIN US ON

Telegram