ਪੜਚੋਲ ਕਰੋ
Shraddha Murder Case : ਸ਼ਰਧਾ ਕਤਲਕਾਂਡ 'ਚ ਵੱਡਾ ਖੁਲਾਸਾ
Shraddha Murder Case : ਸ਼ਰਧਾ ਵਾਕਰ ਕਤਲ ਕੇਸ ਦੇ ਮੁਲਜ਼ਮ ਆਫਤਾਬ ਦੇ ਪੋਲੀਗ੍ਰਾਫ਼ ਟੈਸਟ ਦੀ ਪ੍ਰਕਿਰਿਆ ਅੱਜ ਪੂਰੀ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਪੋਲੀਗ੍ਰਾਫ਼ ਟੈਸਟ ਤੋਂ ਪਹਿਲਾਂ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਆਫਤਾਬ ਦੀ ਨਿਸ਼ਾਨਦੇਹੀ 'ਤੇ ਲਾਸ਼ ਦੇ ਕੁਝ ਹੋਰ ਟੁਕੜੇ ਮਿਲੇ ਹਨ। ਇਨ੍ਹਾਂ ਟੁਕੜਿਆਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਰਿਪੋਰਟਾਂ ਮੁਤਾਬਕ ਇਨ੍ਹਾਂ ਟੁਕੜਿਆਂ ਵਿੱਚ ਜਬਾੜਾ ਵੀ ਮਿਲਿਆ ਹੈ।
ਹੋਰ ਵੇਖੋ






















