ਪੜਚੋਲ ਕਰੋ
ਹੜ੍ਹਾਂ ਮਗਰੋਂ ਸਿੱਖ ਵੇਖਣਾ ਚਾਹੁੰਦੇ ਗੁਰਦੁਆਰੇ ਦਾ ਹਾ
ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਸਥਾਨਕ ਲੋਕਾਂ ਨੂੰ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਤੇ ਆਪਣੇ ਅਹਿਮ ਦਸਤਾਵੇਜ਼ਾਂ ਦੀ ਸਾਂਭ ਸੰਭਾਲ ਕਰਨ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਮੁਤਾਬਕ ਸਸਰਾਲੀ ਪਿੰਡ ਦੀ ਸਥਿਤੀ ਨਾਜ਼ੁਕ ਹੈ ਅਤੇ ਪਾਣੀ ਦਾ ਵਹਾਅ ਕਿਸੇ ਵੀ ਸਮੇਂ ਬੰਨ੍ਹ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਸਤਲੁਜ ਦਰਿਆ ਦੇ ਨੇੜੇ ਸਸਰਾਲੀ ਪਿੰਡ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਸਥਿਤੀ ਨਾਜ਼ੁਕ ਹੈ। ਹਾਲਾਂਕਿ ਬੰਨ੍ਹ ਦੀ ਰੱਖਿਆ ਅਤੇ ਮਜ਼ਬੂਤੀ ਲਈ ਯਤਨ ਕੀਤੇ ਜਾ ਰਹੇ ਹਨ, ਜੇਕਰ ਬੰਨ੍ਹ ਵਿੱਚ ਕੋਈ ਪਾੜ ਜਾਂ ਨੁਕਸਾਨ ਹੁੰਦਾ ਹੈ, ਤਾਂ ਸਸਰਾਲੀ, ਬੰਟ, ਰਾਵਤ, ਹਵਾਸ, ਸੀਜ਼ਾ, ਬੂਥਗੜ੍ਹ ਅਤੇ ਮੰਗਲੀ ਪਿੰਡ ਪ੍ਰਭਾਵਿਤ ਹੋ ਸਕਦੇ ਹਨ
Tags :
Punjab Floods Floods In Punjab Flood In Punjab Punjab Flood Alert Punjab Flood Update Punjab Flood News Punjab Flood Punjab Floods 2025 Ndrf Punjab Floods Punjab Floods Update Floods In Punjab 2025 Punjab Sutlej Floods Punjab Monsoon Floods Punjab Villages Floods Punjab Floods Ground Report Punjab Beas River Floods Punjab Flood 2025 Punjab Flood Today Punjab Flood Rescue Punjab Flood Situation Flood News Punjab Flood Risk Punjab Punjab Flood Visualsਹੋਰ ਵੇਖੋ






















