ਪੜਚੋਲ ਕਰੋ

ਅਫਗਾਨਿਸਤਾਨ ਛੱਡ ਭਾਰਤ ਆਏ ਸਿੱਖਾਂ ਨਾਲ ਗੱਲਬਾਤ

ਦਿੱਲੀ ਦੇ ਤਿਲਕ ਨਗਰ ਤੋਂ ਪਰਮਜੀਤ ਸਿੰਘ ਦੀ ਰਿਪੋਰਟ

ਅਫਗਾਨੀ ਸਿੱਖ ਮਾਈਗ੍ਰੇਟ ਹੋਣ ਬਾਅਦ ਦਿੱਲੀ ਪਹੁੰਚੇ

ਸਿੱਖਾਂ ਨੇ ਆਪਣਾ ਰੈਣ ਬਸੇਰਾ ਤਿਲਕ ਨਗਰ ਚੁਣਿਆ

1000 ਤੋਂ ਵੱਧ ਅਫਗਾਨੀ ਸਿੱਖ ਹਿੰਦੂ ਪਰਿਵਾਰ ਰਹਿ ਰਹੇ

ਬਹੁਤੇ ਪਰਿਵਾਰ 1992 ਤੋਂ ਬਾਅਦ ਦਿੱਲੀ ਵਿਚ ਰਹਿ ਰਹੇ 

ਅਫਗਾਨਿਸਤਾਨ ‘ਚ ਬਦ ਤੋਂ ਬਦਤਰ ਹੁੰਦੇ ਹਲਾਤ 

‘ਹਾਲਾਤਾਂ ਦਾ ਅਸਰ ਸੰਸਾਰ ’ਚ ਵੱਸਦੇ ਅਫਗਾਨੀ ਸਿੱਖਾਂ ’ਤੇ ਹੋਵੇਗਾ’

‘ਅਫਗਾਨਿਸਾਨ ਵਿਚ ਬੈਠੇ ਪਰਿਵਾਰਾਂ ਨਾਲ ਹੋ ਰਹੀ ਗੱਲ’

‘ਸਹਿਮ ਦੇ ਕਾਰਨ ਕੁੱਝ ਵੀ ਖੱੁਲ੍ਹ ਕੇ ਦੱਸਣ ਨੂੰ ਤਿਆਰ ਨਹੀਂ’

‘ਖੁੱਲ੍ਹ ਕੇ ਬੋਲਦੇ ਨੇ ਤਾਂ ਹੋ ਸਕਦਾ ਜਾਨ ਦਾ ਖਤਰਾ’

‘ਆਸ ਸੀ ਕਿ ਹਾਲਾਤ ਠੀਕ ਹੋਣ ’ਤੇ ਜਾਵਾਂਗੇ ਵਾਪਸ’ 

‘ਪਰ ਹੁਣ ਹਾਲਾਤ ਹੋਰ ਵੀ ਜ਼ਿਆਦਾ ਖਰਾਬ ਹੋ ਗਏ’

‘ਇੱਥੇ ਆ ਕੇ ਗੁਰਬਤ ਦੀ ਜ਼ਿੰਦਗੀ ਜਿਉਣ ਲਈ ਮਜ਼ਬੂਰ’ 

‘ਭਾਰਤ ਵਿਚ ਕਿਸੇ ਨੇ ਵੀ ਬਾਂਹ ਨਹੀਂ ਫੜੀ’ 

‘ਰਿਕਸ਼ਾ ਚਲਾ ਕੇ ਆਪਣਾ ਪਰਿਵਾਰ ਪਾਲਿਆ’ 

ਨਾਗਰਿਕਤਾ ਕਾਨੂੰਨ ਪਾਸ ਹੋਣ ਬਾਅਦ ਆਸ ਸੀ ਬੱਝੀ

ਅਜੇ ਤੱਕ 50 ਫੀਸਦ ਤੋਂ ਵੱਧ ਪਰਿਵਾਰ Indian citizenship ਤੋਂ ਵਾਂਝੇ

ਅਫਗਾਨੀ ਸਿੱਖਾਂ ਦੀ ਪੀਐਮ ਮੋਦੀ ਅੱਗੇ ਅਪੀਲ 

‘ਮੋਦੀ ਸਰਕਾਰ ਨੂੰ ਸਾਡੇ ਬਾਰੇ ਵੀ ਸੋਚਣਾ ਚਾਹੀਦਾ’

‘ਸਰਕਾਰ ਅੱਗੇ ਗੁਹਾਰ,ਜਲਦ ਰਿਸ਼ਤੇਦਾਰਾਂ ਨੂੰ ਲਿਆਂਦਾ ਜਾਵੇ ਭਾਰਤ’ 

‘ਅਫਗਾਨਿਸਤਾਨ ਵਿਚ 60 ਤੋਂ ਵੱਧ ਗੁਰਦੁਆਰੇ’

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget