ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Sports Minister Sandeep Singh । ਸੰਦੀਪ ਸਿੰਘ ਦੇ ਘਰ ਆਈ ਸੀ ਚੰਡੀਗੜ੍ਹ ਪੁਲਿਸ ਦੀ ਟੀਮ
Haryana News: ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ 'ਤੇ ਲੱਗੇ ਛੇੜਛਾੜ ਦੇ ਦੋਸ਼ਾਂ ਤੋਂ ਬਾਅਦ ਹੁਣ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਇਲਜ਼ਾਮ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ਨੂੰ SIT ਨੇ ਮੰਗਲਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਕੋਚ ਤੋਂ ਕਰੀਬ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਮਹਿਲਾ ਕੋਚ ਨੇ SIT ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਕੋਚ ਨੇ ਆਪਣੇ ਮੋਬਾਈਲ ਸਮੇਤ ਕੁਝ ਦਸਤਾਵੇਜ਼ ਪੁਲੀਸ ਨੂੰ ਸੌਂਪ ਦਿੱਤੇ ਹਨ।
ਪੰਜਾਬ
![ਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏ](https://feeds.abplive.com/onecms/images/uploaded-images/2024/07/08/8912b8ee087042e19811ec86d5fbec121720439778461370_original.jpg?impolicy=abp_cdn&imwidth=470)
ਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏ
View More
Advertisement
ਟਾਪ ਹੈਡਲਾਈਨ
ਵਿਸ਼ਵ
ਸਿੱਖਿਆ
ਜਲੰਧਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement