Sports Minister Sandeep Singh । ਸੰਦੀਪ ਸਿੰਘ ਦੇ ਘਰ ਆਈ ਸੀ ਚੰਡੀਗੜ੍ਹ ਪੁਲਿਸ ਦੀ ਟੀਮ

Continues below advertisement

Haryana News: ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ 'ਤੇ ਲੱਗੇ ਛੇੜਛਾੜ ਦੇ ਦੋਸ਼ਾਂ ਤੋਂ ਬਾਅਦ ਹੁਣ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਇਲਜ਼ਾਮ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ਨੂੰ SIT ਨੇ ਮੰਗਲਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਕੋਚ ਤੋਂ ਕਰੀਬ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਮਹਿਲਾ ਕੋਚ ਨੇ SIT ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਕੋਚ ਨੇ ਆਪਣੇ ਮੋਬਾਈਲ ਸਮੇਤ ਕੁਝ ਦਸਤਾਵੇਜ਼ ਪੁਲੀਸ ਨੂੰ ਸੌਂਪ ਦਿੱਤੇ ਹਨ।

Continues below advertisement

JOIN US ON

Telegram