ਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗ

Continues below advertisement

ਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗ

ਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗ ਸੂਬੇ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਚੱਲਦਿਆਂ ਅੱਜ ਹੁਸ਼ਿਆਰਪੁਰ ਦੇ ਮਾਤਾ ਚਿੰਤਪੁਰਨੀ ਰੋਡ, ਮੰਗੂਵਾਲ ਵਿਖੇ ਸਥਿਤ ਇੰਟਰ ਸਟੇਟ ਨਾਕੇ 'ਤੇ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਸਕੇ ਪੰਜਾਬ ਵਿੱਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਨਸ਼ੇੜੀਆਂ ਨੂੰ ਹਿਮਾਚਲ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਦੋ ਮੋਟਰ ਸਾਈਕਲਾਂ ਨੂੰ ਰੋਕਿਆ ਗਿਆ। ਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗ ਸੂਬੇ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਚੱਲਦਿਆਂ ਅੱਜ ਹੁਸ਼ਿਆਰਪੁਰ ਦੇ ਮਾਤਾ ਚਿੰਤਪੁਰਨੀ ਰੋਡ, ਮੰਗੂਵਾਲ ਵਿਖੇ ਸਥਿਤ ਇੰਟਰ ਸਟੇਟ ਨਾਕੇ 'ਤੇ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ

Continues below advertisement

JOIN US ON

Telegram