ਊਧਮਪੁਰ 'ਚ ਵਾਪਰਿਆ ਵੱਡਾ ਹਾਦਸਾ, ਮਿੰਨੀ ਬੱਸ ਸੜਕ ਤੋਂ ਤਿਲਕ ਕੇ ਡੂੰਘੀ ਖੱਡ 'ਚ ਡਿੱਗੀ

Continues below advertisement

Jammu Kashmir Road Accident: ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਉਧੂਮਪਾਰ ਜ਼ਿਲ੍ਹੇ ਦੇ ਮਸੋਰਾ ਨੇੜੇ ਇੱਕ ਮਿੰਨੀ ਬੱਸ ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਵਿਦਿਆਰਥੀ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਬਰਮੀਨ ਪਿੰਡ ਤੋਂ ਊਧਮਪੁਰ ਵੱਲ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਜ਼ਿਲਾ ਹਸਪਤਾਲ 'ਚ ਦਾਖਲ ਕਰਵਾਇਆ।

Continues below advertisement

JOIN US ON

Telegram