ਫੋਰਡ 'ਤੇ ਸਵਾਰ ਹੋ ਧਰਨੇ 'ਚ ਪਹੁੰਚੇ ਸੁਖਬੀਰ ਬਾਦਲ ਤੇ ਹਰਸਿਮਰਤ

ਅਕਾਲੀ ਦਲ ਵੱਲੋਂ ਵੱਖ-ਵੱਖ ਥਾਈਂ ਕਿਸਾਨਾਂ ਦੇ ਹੱਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਬਾਦਲ ਟਰੈਕਟਰ 'ਤੇ ਸਵਾਰ ਹੋ ਕੇ ਇਸ ਧਰਨੇ 'ਚ ਪਹੁੰਚੇ .ਮਲੋਟ ਡੱਬਵਾਲੀ ਰੋਡ 'ਤੇ ਲੰਬੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੱਕਾ ਜਾਮ ਕੀਤਾ ਜਾ ਰਿਹਾ ਹੈ।ਹਰਸਿਮਰਤ ਬਾਦਲ ਤੇ ਸੁਖਬੀਰ ਦੇ ਨਾਲ ਟ੍ਰੈਕਟਰਾਂ ਦਾ ਕਾਫਲਾ ਚੱਲਿਆ।

JOIN US ON

Telegram
Sponsored Links by Taboola