Sunita kejriwal in tension | CM ਕੇਜਰੀਵਾਲ ਨੂੰ ਮਿਲ ਕੇ ਪ੍ਰੇਸ਼ਾਨ ਨਜ਼ਰ ਆਈ ਪਤਨੀ ਸੁਨੀਤਾ ਕੇਜਰੀਵਾਲ, ਜਾਣੋ ਕਿਉਂ ?

Continues below advertisement

Sunita kejriwal in tension | CM ਕੇਜਰੀਵਾਲ ਨੂੰ ਮਿਲ ਕੇ ਪ੍ਰੇਸ਼ਾਨ ਨਜ਼ਰ ਆਈ ਪਤਨੀ ਸੁਨੀਤਾ ਕੇਜਰੀਵਾਲ, ਜਾਣੋ ਕਿਉਂ ?

#AAP #Delhi #Sunitakejriwal #Excisepolicyscam #kejriwal #abplive

ED ਕਸਟਡੀ 'ਚ ਅਰਵਿੰਦ ਕੇਜਰੀਵਾਲ ਦੀ ਤਬੀਅਤ ਠੀਕ ਨਹੀਂ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਕਹਿਣਾ ਹੈ CM ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ | ਜਿਨ੍ਹਾਂ CM ਕੇਜਰੀਵਾਲ ਦੀ ਤਬੀਅਤ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ ਹੈ |
ਜੋ ਅੱਜ ਕੇਜਰੀਵਾਲ ਦੀ ਪੇਸ਼ੀ ਦੌਰਾਨ ਉਨ੍ਹਾਂ ਨੂੰ ਮਿਲਣ ਸੁਨੀਤਾ ਕੇਜਰੀਵਾਲ ਵੀ ਰਾਉਸ ਐਵੇਨਿਊ ਕੌਰਟ ਪਹੁੰਚੀ ਸੀ |
ਇਸ ਦੌਰਾਨ ਸੁਨੀਤਾ ਕੇਜਰੀਵਾਲ ਨੇ ਕਿਹਾ, "ਕਿ ਕੇਜਰੀਵਾਲ ਠੀਕ ਨਹੀਂ ਹੈ, ਉਨ੍ਹਾਂ ਦਾ ਸ਼ੂਗਰ ਲੈਵਲ ਘੱਟ ਵੱਧ ਰਿਹਾ ਹੈ। ਉਹ ਸ਼ੂਗਰ ਦੇ ਮਰੀਜ਼ ਹਨ, ਇਸ ਲਈ ਉਨ੍ਹਾਂ ਦੇ ਸ਼ੂਗਰ ਲੈਵਲ 'ਤੇ ਨਜ਼ਰ ਰੱਖਣ ਦੀ ਲੋੜ ਹੈ।" ਇਸਦੇ ਨਾਲ ਹੀ ਸੁਨੀਤਾ ਕੇਜਰੀਵਾਲ ਨੇ ਕਿਹਾ 
ਭਾਜਪਾ ਦੀ ਤਾਨਾਸ਼ਾਹੀ ਨਹੀਂ ਚੱਲੇਗੀ। ਜਨਤਾ ਇਸ ਦਾ ਢੁਕਵਾਂ ਜਵਾਬ ਦੇਵੇਗੀ।''

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram