ਪੜਚੋਲ ਕਰੋ
ਕੀ ਅਦਾਲਤ ਤੋਂ ਨਿਕਲੇਗਾ ਕਿਸਾਨ ਅੰਦੋਲਨ ਦਾ ਰਸਤਾ?
ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਨੇ ਫਿਕਰ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਜੇਕਰ ਮਾਮਲਾ ਜਲਦ ਹੱਲ ਨਾ ਹੋਇਆ ਤਾਂ ਇਸ ਨੂੰ ਕੌਮੀ ਮੁੱਦਾ ਬਣਦਿਆਂ ਦੇਰ ਨਹੀਂ ਲੱਗੇਗੀ। ਅਦਾਲਤ ਨੇ ਕੇਂਦਰ, ਪੰਜਾਬ ਤੇ ਹਰਿਆਣਾ ਨੂੰ ਨੋਟਿਸ ਜਾਰੀ ਕਰਦਿਆਂ ਕਿਸਾਨਾਂ ਤੇ ਸਰਕਾਰ ਦੇ ਨੁਮਾਇੰਦਿਆਂ ਦੀ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਹੈ ਤਾਂ ਜੋ ਜਲਦ ਹੱਲ਼ ਨਿਕਲ ਸਕੇ।
ਹੋਰ ਵੇਖੋ






















