ਪੜਚੋਲ ਕਰੋ

Terrible Accident CCTV | Speed Breaker ਨੇ ਲਈ ਸ਼ਖਸ ਦੀ ਜਾਨ - ਗ਼ਲਤੀ ਕਿਸਦੀ ?

Terrible Accident CCTV | Speed Breaker ਨੇ ਲਈ ਸ਼ਖਸ ਦੀ ਜਾਨ - ਗ਼ਲਤੀ ਕਿਸਦੀ ?
ਕਮਜ਼ੋਰ ਦਿਲ ਵਾਲੇ ਨਾ ਵੇਖਣ ਵੀਡੀਓ

#accident #cctv #maharashtra #speedbreaker

ਖੌਫ਼ਨਾਕ ਸੜਕੀ ਹਾਦਸੇ ਦੀਆਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ ਮਹਾਰਾਸ਼ਟਰ ਤੋਂ
ਜਿਥੇ ਸਾਂਗਲੀ ਇਲਾਕੇ ਚ ਸਪੀਡ ਬਰੈਕਰ ਕਾਰਨ ਇਕ ਸ਼ਖਸ ਦੀ ਜਾਨ ਚਲੀ ਗਈ |
ਹਾਦਸਾ CCTV 'ਚ ਕੈਦ ਹੋਇਆ ਹੈ
ਜਿਸ ਚ ਸਾਫ ਨਜ਼ਰ ਆ ਰਿਹਾ ਹੈ ਕਿ ਰਾਤ ਕਰੀਬ 11:30 ਵਜੇ ਦਾ ਸਮਾਂ ਹੈ
ਇਕ ਸ਼ਖਸ ਤੇਜ਼ ਰਫਤਾਰ ਨਾਲ ਸਕੂਟਰ ਤੇ ਆ ਰਿਹਾ ਹੈ
ਸ਼ਾਇਦ ਇਸ ਦੌਰਾਨ ਉਸਨੇ ਸਪੀਡ ਬ੍ਰੇਕਰ ਨਹੀਂ ਵੇਖਿਆ
ਜਿਸ ਕਾਰਨ ਤੇਜ਼ ਸਪੀਡ ਚ ਉਸਦੇ ਸਕੂਟਰ ਨੇ ਸਪੀਡ ਬ੍ਰੇਕਰ 'ਤੇ ਜੰਪ ਲਿਆ
ਤੇ ਉਹ ਆਪਣਾ ਸੰਤੁਲਨ ਗੁਆ ਬੈਠਾ
ਸ਼ਖਸ ਸਰ ਦੇ ਬਲ ਜ਼ਮੀਨ ਤੇ ਜਾ ਡਿਗਿਆ
ਤੇ ਡਿਗਦੇ ਹੀ ਉਸਦੀ ਮੌਤ ਹੋ ਗਈ |
ਹਾਦਸੇ ਤੋਂ ਬਾਅਦ ਆਸ ਪਾਸ ਦੇ ਕੁਝ ਲੋਕ ਤੁਰੰਤ ਸ਼ਖਸ ਦੀ ਮਦਦ ਲਈ ਆਏ
ਲੇਕਿਨ ਉਦੋਂ ਤੱਕ ਦੇਰ ਹੋ ਚੁੱਕੀ ਸੀ |
ਹਾਦਸਾ ਬੇਹੱਦ ਖੌਫਨਾਕ ਹੈ , ਕਮਜ਼ੋਰ ਦਿਲ ਵਾਲੇ ਇਸ ਵੀਡੀਓ ਨੂੰ ਵੇਖਣ ਤੋਂ ਗੁਰੇਜ਼ ਕਰਨ 
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਟਾਪ ਹੈਡਲਾਈਨ

Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਜਲੰਧਰ 'ਚ LPG ਸੰਕਟ: ਘਰੇਲੂ ਸਿਲੰਡਰ 1 ਮਹੀਨੇ ਬਾਅਦ, ਕਮਰਸ਼ੀਅਲ ਗੈਸ ਦੀ ਸਪਲਾਈ ਬੰਦ
ਜਲੰਧਰ 'ਚ LPG ਸੰਕਟ: ਘਰੇਲੂ ਸਿਲੰਡਰ 1 ਮਹੀਨੇ ਬਾਅਦ, ਕਮਰਸ਼ੀਅਲ ਗੈਸ ਦੀ ਸਪਲਾਈ ਬੰਦ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Passenger Bus Fire: ਵੱਡੀ ਖ਼ਬਰ: ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ; ਪੈ ਗਿਆ ਚੀਕ-ਚਿਹਾੜਾ: 6 ਲੋਕਾਂ ਦੀ ਦਰਦਨਾਕ ਮੌਤ, ਬਾਕੀ...
ਵੱਡੀ ਖ਼ਬਰ: ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ; ਪੈ ਗਿਆ ਚੀਕ-ਚਿਹਾੜਾ: 6 ਲੋਕਾਂ ਦੀ ਦਰਦਨਾਕ ਮੌਤ, ਬਾਕੀ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Embed widget