![ABP Premium](https://cdn.abplive.com/imagebank/Premium-ad-Icon.png)
Terrible Accident | ਕਾਰ-ਟਰਾਲੀ ਦੀ ਆਹਮੋ ਸਾਹਮਣੇ ਟੱਕਰ, ਇਕੋ ਪਰਿਵਾਰ ਦੇ 7 ਜੀਆਂ ਦੀ ਮੌਤ
Terrible Accident | ਕਾਰ-ਟਰਾਲੀ ਦੀ ਆਹਮੋ ਸਾਹਮਣੇ ਟੱਕਰ, ਇਕੋ ਪਰਿਵਾਰ ਦੇ 7 ਜੀਆਂ ਦੀ ਮੌਤ
#accident #abplive
ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ
ਜਿਸ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਬੀਕਾਨੇਰ ਰੈਫਰ ਕਰ ਦਿੱਤਾ ਗਿਆ ਹੈ।
ਪੁਲਸ ਮੁਤਾਬਕ ਕਾਰ ਅਤੇ ਟਰਾਲੀ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋ ਗਈ।
ਹਾਦਸਾ ਸ਼ਨੀਵਾਰ ਰਾਤ ਉਸ ਸਮੇਂ ਹੋਇਆ ਜਦੋਂ ਪਰਿਵਾਰ ਇਕ ਸਮਾਗਮ ਤੋਂ ਘਰ ਪਰਤ ਰਿਹਾ ਸੀ।
ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
![Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ](https://feeds.abplive.com/onecms/images/uploaded-images/2024/07/04/41f26c987bf80e2b7e37fb282f3dc3271720104867650673_original.jpg?impolicy=abp_cdn&imwidth=470)
![Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'](https://feeds.abplive.com/onecms/images/uploaded-images/2024/07/04/50488794209dbc8651f391911a3368021720075608819804_original.jpg?impolicy=abp_cdn&imwidth=100)
![Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ](https://feeds.abplive.com/onecms/images/uploaded-images/2024/07/03/930921a7e5289d8fb5597fa2f5f405291719997783648804_original.jpg?impolicy=abp_cdn&imwidth=100)
![Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?](https://feeds.abplive.com/onecms/images/uploaded-images/2024/07/03/83b1702d14c990f7b58e510285e30d741719997512813804_original.jpg?impolicy=abp_cdn&imwidth=100)
![Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K](https://feeds.abplive.com/onecms/images/uploaded-images/2024/07/03/453f0b0bbfb57dd30c7bb84d19cfa8141719992308543447_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)