ਪੜਚੋਲ ਕਰੋ

Terrible Accident | ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ 'ਚ ਲੱਗੀ ਅੱਗ, ਤਿੰਨ ਲੋਕ ਜਿਊਂਦੇ ਸੜੇ

Terrible Accident | ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ 'ਚ ਲੱਗੀ ਅੱਗ, ਤਿੰਨ ਲੋਕ ਜਿਊਂਦੇ ਸੜੇ

#Caraccident #Carfire #terribleaccident #abplive

ਦਰਦਨਾਕ ਹਾਦਸੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ
ਰਾਜਸਥਾਨ ਦੇ ਅਜਮੇਰ ਤੋਂ
ਜਿਥੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਇਕ ਕਾਰ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ 3 ਲੋਕ ਜਿੰਦਾ ਸੜ੍ਹ ਗਏ
ਹਾਦਸੇ ਚ 2 ਲੋਕ ਜਖਮੀ ਦੱਸੇ ਜਾ ਰਹੇ ਹਨ  
ਜਾਣਕਾਰੀ ਮੁਤਾਬਕ ਰਾਜਸਥਾਨ 'ਚ ਅਜਮੇਰ ਦੇ ਕ੍ਰਿਸ਼ਚਿਅਨਗੰਜ ਥਾਣਾ ਖੇਤਰ 'ਚ ਇਕ ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ, ਜਿਸ ਨਾਲ ਉਸ 'ਚ ਸਵਾਰ ਤਿੰਨ ਵਿਅਕਤੀਆਂ ਦੀ ਜਿਊਂਦੇ ਸੜ ਕੇ ਮੌਤ ਹੋ ਗਈ ਅਤੇ 2 ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਅਜਮੇਰ 'ਚ ਰਹਿਣ ਵਾਲੇ 5 ਦੋਸਤ ਸ਼ਨੀਵਾਰ ਦੇਰ ਰਾਤ ਪੁਸ਼ਕਰ ਤੋਂ ਆ ਰਹੇ ਸਨ
ਲੇਕਿਨ ਅਜਮੇਰ-ਸੀਕਰ ਰੋਡ 'ਤੇ ਉਨ੍ਹਾਂ ਦੀ ਤੇਜ਼ ਰਫ਼ਤਾਰਕਾਰ ਅਸੰਤੁਲਿਤ ਹੋ ਕੇ ਡਿਵਾਈਡਰ ਨਾਲ ਟਕਰਾ ਗਈ, ਜਿਸ ਨਾਲ ਕਾਰ 'ਚ ਅੱਗ ਲੱਗ ਗਈ।
ਅੱਗ ਇੰਨੀ ਭਿਆਨਕ ਸੀ ਕਿ 5 ਨੌਜਵਾਨ ਅੱਗ ਦੀ ਲਪੇਟ 'ਚ ਆ ਗਏ। ਉੱਥੋਂ ਲੰਘ ਰਹੇ ਰਾਹਗੀਰ ਕੱਚ ਤੋੜ ਕੇ ਬਾਹਰ ਕੱਢਿਆ ਪਰ ਉਦੋਂ ਤੱਕ ਦੇਰ ਹੋ ਚੁੱਕੀ ਸੀ। 

Subscribe Our Channel: ABP Sanjha   

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਟਾਪ ਹੈਡਲਾਈਨ

Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Attack On DIG: ਵੱਡੀ ਖਬਰ, DIG 'ਤੇ ਜਾਨਲੇਵਾ ਹਮਲਾ! ਲੋਕਾਂ ਨੇ ਗੱਡੀ ਨੂੰ ਘੇਰ ਲਗਾਈ ਅੱਗ, ਜਾਣੋ ਕਿਉਂ ਭੱਖਿਆ ਮਾਹੌਲ?
ਵੱਡੀ ਖਬਰ, DIG 'ਤੇ ਜਾਨਲੇਵਾ ਹਮਲਾ! ਲੋਕਾਂ ਨੇ ਗੱਡੀ ਨੂੰ ਘੇਰ ਲਗਾਈ ਅੱਗ, ਜਾਣੋ ਕਿਉਂ ਭੱਖਿਆ ਮਾਹੌਲ?
US Iran War : ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਦਾਗੇ 150 ਰਾਕੇਟ, 24 ਘੰਟਿਆਂ ਵਿੱਚ 179 ਲੋਕ ਜ਼ਖਮੀ
US Iran War : ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਦਾਗੇ 150 ਰਾਕੇਟ, 24 ਘੰਟਿਆਂ ਵਿੱਚ 179 ਲੋਕ ਜ਼ਖਮੀ
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
Weather Update: ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
Embed widget