ਪੜਚੋਲ ਕਰੋ

Terrible Bus Accident | ਸਵਾਰੀਆਂ ਨਾਲ ਭਰੀ ਬੱਸ ਦੀ ਡੰਪਰ ਨਾਲ ਟੱਕਰ,ਬੱਸ ਨੂੰ ਲੱਗੀ ਅੱਗ, 13 ਜ਼ਿੰਦਾ ਸੜੇ

Terrible Bus Accident | ਸਵਾਰੀਆਂ ਨਾਲ ਭਰੀ ਬੱਸ ਦੀ ਡੰਪਰ ਨਾਲ ਟੱਕਰ,ਬੱਸ ਨੂੰ ਲੱਗੀ ਅੱਗ, 13 ਜ਼ਿੰਦਾ ਸੜੇ 

#Busfire #Truckaccident #MP #abplive

ਖੌਫ਼ਨਾਕ ਹਾਦਸੇ ਦੀਆਂ ਤਸਵਾਰਆਂ ਸਾਹਮਣੇ ਆਈਆਂ ਹਨ ਮੱਧ ਪ੍ਰਦੇਸ਼ ਤੋਂ 
ਜਿਥੇ ਗੁਨਾ ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਬੱਸ ਦੀ ਟੱਕਰ ਇੱਕ ਡੰਪਰ ਟਰੱਕ ਨਾਲ ਹੋ ਗਈ 
ਜਿਸ ਕਾਰਨ ਬੱਸ ਨੂੰ ਅੱਗ ਲੱਗ ਗਈ ਤੇ ਇਸ ਹਾਦਸੇ ਚ ਘੱਟੋ-ਘੱਟ 13 ਲੋਕ ਜਿੰਦਾ ਸੜ੍ਹ ਗਏ |
ਹਾਦਸੇ ਚ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਗੁਨਾ ਪ੍ਰਸ਼ਾਸਨ ਨੇ ਹਾਦਸੇ ਵਿੱਚ 13 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਮੁਤਾਬਕ ਇਸ ਹਾਦਸੇ 'ਚ 17 ਲੋਕ ਜ਼ਖਮੀ ਵੀ ਹੋਏ ਹਨ ਅਤੇ ਉਨ੍ਹਾਂ ਦਾ ਜ਼ਿਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਇਹ ਹਾਦਸਾ 27 ਦਸੰਬਰ 2023 ਬੁੱਧਵਾਰ ਰਾਤ ਕਰੀਬ 9 ਵਜੇ ਉਸ ਸਮੇਂ ਵਾਪਰਿਆ ਜਦੋਂ ਬੱਸ ਹਾਰੂਨ ਜਾ ਰਹੀ ਸੀ ਜਦਕਿ ਡੰਪਰ ਗੁਨਾ ਵੱਲ ਜਾ ਰਿਹਾ ਸੀ।
ਉਥੇ ਹੀ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਮੋਹਨ ਯਾਦਵ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਸੂਬਾ ਸਰਕਾਰ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਹਾਦਸੇ ਦੀ ਜਾਂਚ ਦੇ ਹੁਕਮ ਵੀ ਦਿੱਤੇ ਹਨ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget