ਪੜਚੋਲ ਕਰੋ

Terrible Bus accident | ਬੱਸ ਚਲਾਉਂਦੇ ਹੋਏ ਅਚਾਨਕ ਬੀਮਾਰ ਹੋਇਆ ਡਰਾਈਵਰ,ਬੱਸ ਹੋਈ ਬੇਕਾਬੂ, ਤਿੰਨ ਦੀ ਮੌਤ

Terrible Bus accident | ਬੱਸ ਚਲਾਉਂਦੇ ਹੋਏ ਅਚਾਨਕ ਬੀਮਾਰ ਹੋਇਆ ਡਰਾਈਵਰ,ਬੱਸ ਹੋਈ ਬੇਕਾਬੂ, ਤਿੰਨ ਦੀ ਮੌਤ

#Abplive #Noida #Busaccident

ਗ੍ਰੇਟਰ ਨੋਇਡਾ 'ਚ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਬੱਸ ਨੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ।ਪੁਲਿਸ ਨੇ ਦੱਸਿਆ ਕਿ ਡਰਾਈਵਰ ਦੇ ਅਚਾਨਕ ਬਿਮਾਰ ਹੋਣ ਕਾਰਨ ਬੱਸ ਕੰਟਰੋਲ ਗੁਆ ਬੈਠੀ ਅਤੇ ਇਹ ਹਾਦਸਾ ਵਾਪਰ ਗਿਆ।
ਵਧੀਕ ਡੀਸੀਪੀ (ਗ੍ਰੇਟਰ ਨੋਇਡਾ) ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਮੰਡੀ ਸ਼ਿਆਮ ਨਗਰ ਇਲਾਕੇ ਵਿੱਚ ਵਾਪਰਿਆ। ਬੱਸ ਬੁਲੰਦਸ਼ਹਿਰ ਡਿਪੂ ਦੀ ਹੈ। ਬੱਸ ਓਵਰਬ੍ਰਿਜ 'ਤੇ ਸੀ ਅਤੇ ਦਨਕੌਰ ਤੋਂ ਬੁਲੰਦਸ਼ਹਿਰ ਨੂੰ ਜਾ ਰਹੀ ਸੀ ਕਿ ਅਚਾਨਕ ਡਰਾਈਵਰ ਦੀ ਤਬੀਅਤ ਖਰਾਬ ਹੋ ਗਈ ਅਤੇ ਉਸ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਨੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ।
ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਵਿੱਚੋਂ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖਮੀ ਇੱਕ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ।ਪੁਲਿਸ ਨੇ ਦੱਸਿਆ ਕਿ ਬੱਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab Congress: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Embed widget