ਪੜਚੋਲ ਕਰੋ

Terrible Accident | ਦੋ ਕਾਰਾਂ ਵਿਚਕਾਰ ਭਿਆਨਕ ਟੱਕਰ,ਕਾਰ ਸਮੇਤ ਬੰਦੇ ਦੇ ਉੱਡੇ ਪਰਖਚੇ

#Delhi #Caraccident #abplive

ਭਿਆਨਕ ਹਾਦਸੇ ਦੀਆਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ ਦਿੱਲੀ ਤੋਂ 
ਜਿਥੇ ਗੀਤਾ ਕਾਲੋਨੀ ਫਲਾਈਓਵਰ ਨੇੜੇ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ |ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ।
ਹਾਦਸਾ ਕਿੰਨਾ ਭਿਆਨਕ ਸੀ ਇਸ ਦਾ ਅੰਦਾਜ਼ਾ ਤਸਵੀਰਾਂ ਤੋਂ ਲਗਾਇਆ ਜਾ ਸਕਦਾ ਹੈ |
ਜਾਣਕਾਰੀ ਮੁਤਾਬਕ ਹਰਿਆਣਾ ਨੰਬਰ ਪਲੇਟ ਵਾਲੀ ਸੈਲਰੀਓ ਕਾਰ ਨੂੰ ਗਲਤ ਸਾਈਡ ਤੋਂ ਆ ਰਹੀ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ।
ਸਵਿਫਟ ਕਾਰ ਸੜਕ ਦੇ ਡਿਵਾਈਡਰ ਨੂੰ ਤੋੜ ਕੇ ਗਲਤ ਕੈਰੇਜਵੇਅ ਵਿੱਚ ਦਾਖਲ ਹੋ ਗਈ ਅਤੇ ਸੈਲਰੀਓ ਕਾਰ ਨਾਲ ਟਕਰਾ ਗਈ।
ਇਸ ਹਾਦਸੇ ਵਿੱਚ ਸਵਿਫਟ ਕਾਰ ਚਲਾ ਰਹੇ 40 ਸਾਲਾ ਗੌਰਵ ਮਲਹੋਤਰਾ ਦੀ ਮੌਤ ਹੋ ਗਈ।
ਇਸ ਹਾਦਸੇ 'ਚ ਬਾਕੀ 4 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਇਲਾਜ ਟਰਾਮਾ ਸੈਂਟਰ ਵਿੱਚ ਚੱਲ ਰਿਹਾ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

Khanna 'ਚ ਐਨਕਾਊਂਟਰ ਦਾ ਡਰਾਮਾ ਕਰਨ ਵਾਲਾ ਨੌਜਵਾਨ ਨਿਕਲਿਆ ਸ਼ਾਤਿਰ ਬਦਮਾਸ਼, UK ਨੰਬਰ ਨਾਲ ਦਿੰਦਾ ਸੀ ਚਕਮਾ!

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget