Jammu Kashmir Terror | ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਅੱਤਵਾਦੀ ਢੇਰ
Download ABP Live App and Watch All Latest Videos
View In AppJammu Kashmir Terror | ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਅੱਤਵਾਦੀ ਢੇਰ
ਜੰਮੂ ਕਸ਼ਮੀਰ 'ਚ ਅੱਤਵਾਦੀ ਢੇਰ
ਸੋਪੋਰ ਵਿੱਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਵਿਚਾਲੇ ਮੁਠਭੇੜ
ਇੱਕ ਅੱਤਵਾਦੀ ਢੇਰ - ਤਲਾਸ਼ੀ ਅਭਿਆਨ ਜਾਰੀ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜਿਲੇ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕੀਤਾ ਹੈ |
ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ਵਿੱਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ।
ਜਾਣਕਾਰੀ ਮੁਤਾਬਕ ਪੁਲਿਸ ਨੇ ਮੁਠਭੇੜ ਸ਼ੁਰੂ ਹੋਣ ਤੋਂ ਬਾਅਦ ਸੋਪੋਰ ਵਿੱਚ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ
ਇਲਾਕੇ ਚ ਹੋਰ ਅੱਤਵਾਦੀ ਹੋਣ ਦੀ ਖਬਰ ਹੈ ਜਿਸ ਕਾਰਨ
ਤਲਾਸ਼ੀ ਅਭਿਆਨ ਜਾਰੀ ਹੈ।ਜੰਮੂ ਕਸ਼ਮੀਰ ਦੇ ਬਾਰਾਮੂਲਾ ਜਿਲੇ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕੀਤਾ ਹੈ |
ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ਵਿੱਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ।ਜਾਣਕਾਰੀ ਮੁਤਾਬਕ ਪੁਲਿਸ ਨੇ ਮੁਠਭੇੜ ਸ਼ੁਰੂ ਹੋਣ ਤੋਂ ਬਾਅਦ ਸੋਪੋਰ ਵਿੱਚ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ|ਇਲਾਕੇ ਚ ਹੋਰ ਅੱਤਵਾਦੀ ਹੋਣ ਦੀ ਖਬਰ ਹੈ ਜਿਸ ਕਾਰਨ
ਤਲਾਸ਼ੀ ਅਭਿਆਨ ਜਾਰੀ ਹੈ।