ਕਿਸਾਨਾਂ ਦਾ ਅੰਦੋਲਨ ਨੂੰ ਲੈ ਕੇ ਵੱਡਾ ਐਲਾਨ 1 ਫਰਵਰੀ ਨੂੰ ਸੰਸਦ ਵੱਲ ਕਰਨਗੇ ਕੂਚ
Continues below advertisement
1 ਫਰਵਰੀ ਨੂੰ ਕਿਸਾਨ ਸੰਸਦ ਵੱਲ ਕੂਚ ਕਰਨਗੇ।1 ਫਰਵਰੀ ਤੋਂ ਬਜਟ ਸੈਸ਼ਨ ਸ਼ੁਰੂ ਹੋਣ ਵਾਲਾ ਹੈ। ਇਸ ਦੌਰਾਨ ਵੀ ਕਿਸਾਨ ਆਪਣੇ ਪ੍ਰਦਰਸ਼ਨ ਜਾਰੀ ਰੱਖਣਗੇ। ਕਿਸਾਨਾਂ ਨੇ ਇਹ ਵੱਡਾ ਐਲਾਨ ਅੱਜ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ।
ਕਿਸਾਨ ਆਗੂਆਂ ਨੇ ਦਿੱਲੀ 'ਚ ਟਰੈਕਟਰ ਪਰੇਡ 'ਚ ਸ਼ਾਮਲ ਹੋਣ ਵਾਲਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਟਰੈਕਟਰ ਪਰੇਡ ਮਗਰੋਂ ਵਾਪਿਸ ਨਾ ਜਾਣ। ਦਿੱਲੀ ਵਿੱਚ ਹੀ ਰੁਕਣ ਅਤੇ ਅਗਲੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ।
ਅੰਦੋਲਨ ਨੂੰ ਲੈ ਕੇ ਵੱਡਾ ਐਲਾਨ 1 ਫਰਵਰੀ ਨੂੰ Parliament ਵੱਲ ਕਰਨਗੇ ਕੂਚ
ਕਿਸਾਨ ਆਗੂਆਂ ਨੇ ਦਿੱਲੀ 'ਚ ਟਰੈਕਟਰ ਪਰੇਡ 'ਚ ਸ਼ਾਮਲ ਹੋਣ ਵਾਲਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਟਰੈਕਟਰ ਪਰੇਡ ਮਗਰੋਂ ਵਾਪਿਸ ਨਾ ਜਾਣ। ਦਿੱਲੀ ਵਿੱਚ ਹੀ ਰੁਕਣ ਅਤੇ ਅਗਲੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ।
ਅੰਦੋਲਨ ਨੂੰ ਲੈ ਕੇ ਵੱਡਾ ਐਲਾਨ 1 ਫਰਵਰੀ ਨੂੰ Parliament ਵੱਲ ਕਰਨਗੇ ਕੂਚ
Continues below advertisement
Tags :
100rs 26 January Farmer Leaders Route Parade Tractor Patiala Parliament Farmer Agitation Delhi