ਕੇਂਦਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੀਤੀ ਨਾਂਹ , ਮੀਟਿੰਗ ਮਗਰੋਂ ਕੀ ਬੋਲੇ ਖੇਤੀ ਬਾੜੀ ਮੰਤਰੀ ?
22 Jan 2021 11:49 PM (IST)
ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਨੇ ਕਿਸਾਨ ਲੀਡਰਾਂ ਨਾਲ ਮੀਟਿੰਗ ਵਿੱਚ ਕਿਹਾ ਕਿ ਕਾਨੂੰਨਾਂ ਨੂੰ ਟਾਲਣ ਤੋਂ ਵੱਧ ਕੋਈ ਪੇਸ਼ਕਸ਼ ਨਹੀਂ ਦੇ ਸਕਦੇ। ਅੱਜ ਦੀ ਮੀਟਿੰਗ ਕਾਫੀ ਤਲਖੀ ਵਾਲੀ ਰਹੀ।
ਕਾਨੂੰਨਾਂ ਨੂੰ ਟਾਲਣ ਤੋਂ ਵੱਧ ਕੋਈ ਪੇਸ਼ਕਸ਼ ਨਹੀਂ ਦੇ ਸਕਦੇ - ਤੋਮਰ
Sponsored Links by Taboola