ਪੜਚੋਲ ਕਰੋ
Advertisement
ਦੇਸ਼ ਨੂੰ ਮਿਲੀ ਚੌਥੀ ਬੰਦੇ ਭਾਰਤ ਰੇਲ
Vande Bharat Express Train: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ ਰੇਲਵੇ ਸਟੇਸ਼ਨ ਤੋਂ ਉਦਘਾਟਨ ਕੀਤਾ। ਇਹ ਟਰੇਨ ਦਿੱਲੀ ਲਈ ਰਵਾਨਾ ਕੀਤੀ ਗਈ। ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਆਦਿ ਮੌਜੂਦ ਸਨ।
ਦੇਸ਼
Jagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
ਟ੍ਰੈਂਡਿੰਗ ਟੌਪਿਕ
Advertisement