ਹਰ ਸੂਬੇ ਦੀ ਸਰਕਾਰ ਆਪਣੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ : ਕੇਜਰੀਵਾਲ
Continues below advertisement
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind kejriwal) ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਸੋਹਲੇ ਗਾਉਂਦਿਆਂ ਕਿਹਾ ਕਿ ਜਿੱਥੇ ਇੱਕ ਪਾਸੇ ਪੂਰੇ ਦੇਸ਼ ਵਿੱਚ ਹੋਰ ਸਰਕਾਰਾਂ ਸਰਕਾਰੀ ਨੌਕਰੀਆਂ ਖ਼ਤਮ ਕਰਨ ਲਈ ਕੱਚੇ ਮੁਲਾਜ਼ਮਾਂ ਨੂੰ ਭਰਤੀ ਕਰ ਰਹੀ ਹੈ। ਪਰ ਪੰਜਾਬ ਸਰਕਾਰ(Punjab Government) ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿੱਚ ਲੱਗੀ ਹੈ।
Continues below advertisement