ਪੜਚੋਲ ਕਰੋ
Ram Rahim ਦੀ ਪੈਰੋਲ ਦਾ ਮਸਲਾ High Court ਪੁੱਜਾ
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੇਰੋਲ ਨੂੰ ਲੈ ਕੇ ਜਿੱਥੇ ਸਿਆਸੀ ਆਗੂ ਵੀ ਪ੍ਰਤੀਕਿਰਿਆ ਦੇ ਰਹੇ ਹਨ। ਉੱਥੇ ਸਿਰਸਾ ਦੇ ਸਾਬਕਾ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਵੀ ਰਾਮ ਰਹੀਮ ਦੀ ਪੇਰੋਲ 'ਤੇ ਇਤਰਾਜ਼ ਜਤਾਇਆ ਹੈ।
ਹੋਰ ਵੇਖੋ






















