ਪ੍ਰਣਬ ਮੁਖਰਜੀ ਨੂੰ ਦੁਪਹਿਰ 2 ਵਜੇ ਦਿੱਤੀ ਜਾਵੇਗੀ ਆਖਰੀ ਵਿਦਾਈ

Continues below advertisement
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੰਤਿਮ ਸੰਸਕਾਰ ਅੱਜ ਲੋਧੀ ਰੋਡ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਪ੍ਰਣਬ ਮੁਖਰਜੀ ਦਾ ਕੱਲ੍ਹ ਸ਼ਾਮ ਦਿਹਾਂਤ ਹੋ ਗਿਆ। 10 ਅਗਸਤ ਨੂੰ ਉਨ੍ਹਾਂ ਨੂੰ ਆਰਮੀ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸੇ ਦਿਨ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ।
Continues below advertisement

JOIN US ON

Telegram