ਪੜਚੋਲ ਕਰੋ
Advertisement
(Source: Poll of Polls)
Shimla ਦੇ Sanjoli 'ਚ ਮਸਜਿਦ ਨੂੰ ਲੈ ਕੇ ਮਾਮਲਾ ਗਰਮਾਇਆ
Shimla ਦੇ Sanjoli 'ਚ ਮਸਜਿਦ ਨੂੰ ਲੈ ਕੇ ਮਾਮਲਾ ਗਰਮਾਇਆ
ਸ਼ਿਮਲਾ ਦੇ ਸੰਜੌਲੀ 'ਚ ਮਸਜਿਦ ਮਾਮਲੇ 'ਚ ਅੱਜ ਨਗਰ ਨਿਗਮ ਕਮਿਸ਼ਨਰ ਦੀ ਅਦਾਲਤ 'ਚ ਸੁਣਵਾਈ ਹੋਈ। ਜਿਸ ਵਿੱਚ ਵਕਫ਼ ਬੋਰਡ ਅਤੇ ਸਬੰਧਤ ਜੇ.ਈ ਨੂੰ ਫਟਕਾਰ ਲਗਾਈ ਗਈ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 5 ਅਕਤੂਬਰ ਨੂੰ ਤੈਅ ਕੀਤੀ ਗਈ ਹੈ। ਵਕ਼ਤ ਬੋਰਡ ਅਤੇ ਜੇ.ਈ ਨੂੰ ਇਸ ਕੇਸ ਵਿੱਚ ਧਿਰ ਬਣਨ ਲਈ ਸੰਜੌਲੀ ਵਾਸੀਆਂ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਵਕਫ਼ ਬੋਰਡ ਦੇ ਵਕੀਲ ਭੂਪ ਸਿੰਘ ਠਾਕੁਰ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਮੰਜ਼ਿਲ ਦੀ ਉਸਾਰੀ ਬਾਰੇ ਤਾਂ ਪਤਾ ਹੈ ਪਰ ਉਸ ਤੋਂ ਬਾਅਦ ਬਣੀਆਂ 4 ਹੋਰ ਮੰਜ਼ਿਲਾਂ ਕਿਸ ਨੇ ਬਣਵਾਈਆਂ, ਇਸ ਬਾਰੇ ਉਨ੍ਹਾਂ ਨੂੰ ਪਤਾ ਨਹੀਂ ਹੈ। ਵਕਫ਼ ਬੋਰਡ ਨੇ ਅਦਾਲਤ 'ਚ ਅਪੀਲ ਕੀਤੀ ਹੈ ਕਿ ਮਸਜਿਦ ਨੂੰ ਨਾ ਢਾਹਿਆ ਜਾਵੇ ਅਤੇ ਇਸ ਦਾ ਨਕਸ਼ਾ ਪਾਸ ਕੀਤਾ ਜਾਵੇ।
ਪੰਜਾਬ
BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?
By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp Sanjha
Barnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet Hayer
Dera Baba Nanak 'ਚ Congress ਅਤੇ AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha
Big Breaking | ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਟਪਰੇਰੀ ਰਿਹਾਈ!
ਹੋਰ ਵੇਖੋ
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement