ਹਰਿਆਣਾ ਚੋਣਾ 'ਚ ਕਹਿੰਦਾ ਹੈ ਲੋਕਾਂ ਦਾ ਮੂਡ
Continues below advertisement
ਹਰਿਆਣਾ ਚੋਣਾ 'ਚ ਕਹਿੰਦਾ ਹੈ ਲੋਕਾਂ ਦਾ ਮੂਡ
ਚੋਣਾਂ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਭਾਜਪਾ ਦਰਮਿਆਨ ਮੰਨਿਆ ਜਾ ਰਿਹਾ ਹੈ। ਐਗਜ਼ਿਟ ਪੋਲ ਦੇ ਨਤੀਜੇ ਵੀ ਇਨ੍ਹਾਂ ਦੋਵਾਂ ਦੇ ਆਸ-ਪਾਸ ਜਾਪਦੇ ਹਨ। ਹਰਿਆਣਾ ਵਿੱਚ ਕਾਂਗਰਸ ਸਭ ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ, ਜਦੋਂਕਿ ਸੱਤਾ ਵਿੱਚ ਆਉਣ ਦਾ ਦਾਅਵਾ ਕਰ ਰਹੀ ਭਾਜਪਾ ਨੂੰ ਸੀਟਾਂ ਦਾ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ। ਚੋਣਾਂ ਦੇ ਸ਼ੁਰੂ ਵਿਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦੀ ਗੱਲ ਚੱਲ ਰਹੀ ਸੀ ਪਰ ਦੋਵਾਂ ਪਾਰਟੀਆਂ ਵਿਚਾਲੇ ਗੱਲਬਾਤ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ ਸੀ। ਹਰਿਆਣਾ ਵਿੱਚ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਇਲਾਵਾ ਜੇਜੇਪੀ ਵੀ ਚੋਣ ਮੈਦਾਨ ਵਿੱਚ ਹੈ। ਜੇਜੇਪੀ ਨੇ ਚੰਦਰਸ਼ੇਖਰ ਆਜ਼ਾਦ ਦੀ ਪਾਰਟੀ ਨਾਲ ਗਠਜੋੜ ਕੀਤਾ ਹੈ। ਜਦੋਂ ਕਿ ਇਨੈਲੋ ਨੇ ਮਾਇਆਵਤੀ ਦੀ ਬਸਪਾ ਨਾਲ ਹੱਥ ਮਿਲਾ ਕੇ ਚੋਣ ਲੜੀ ਸੀ।
Continues below advertisement
Tags :
Haryana