Breaking- ਦੇਸ਼ ‘ਚ ਤੀਜੇ ਫਰੰਟ ਨੂੰ ਲੈ ਕੇ ਹਲਚਲ ਸ਼ੁਰੂ, ਅਕਾਲੀ ਦਲ ਨੇ ਦਿੱਤੇ ਸੰਕੇਤ
Continues below advertisement
2022 'ਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹਨ। ਜਿਸ ਨੂੰ ਹੁਣ ਕੁਝ ਹੀ ਸਮਾਂ ਬਾਕੀ ਹੈ। ਅਜਿਹੇ 'ਚ ਸ਼੍ਰੋਮਣੀ ਅਕਾਲੀ ਦਲ ਬਹੁਤ ਕਮਜ਼ੋਰ ਖੜ੍ਹੀ ਨਜ਼ਰ ਆ ਰਹੀ ਹੈ। ਕਿਸਾਨ ਅੰਦੋਲਨ ਦਰਮਿਆਨ ਹੁਣ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ।
Continues below advertisement
Tags :
Third Front 2022 Elections Modi Govt Prem Singh Chandumajra Shiromani Akali Dal Punjab Elections Akali Dal