ਸੰਸਦ ਸੁਰੱਖਿਆ ਕੁਤਾਹੀ ਮਾਮਲੇ ਦੇ ਮੁੱਖ ਦੋਸ਼ੀ ਲਲਿਤ ਝਾਅ ਦੇ ਮਾਪੇ: ਇਨਸਾਫ ਲਈ ਲੜਨਗੇ ਸੰਘਰਸ਼

Continues below advertisement

ਸੰਸਦ ਸੁਰੱਖਿਆ ਕੁਤਾਹੀ ਮਾਮਲੇ ਦੇ ਮੁੱਖ ਦੋਸ਼ੀ ਲਲਿਤ ਝਾਅ ਦੇ ਮਾਪੇ: ਇਨਸਾਫ ਲਈ ਲੜਨਗੇ ਸੰਘਰਸ਼

ਸੰਸਦ ਦੀ ਸੁਰੱਖਿਆ ਉਲੰਘਣਾ ਮਾਮਲੇ ਦੇ ਮਾਸਟਰਮਾਈਂਡ ਲਲਿਤ ਮੋਹਨ ਝਾਅ ਦੇ ਮਾਤਾ-ਪਿਤਾ ਦਿੱਲੀ ਲਈ ਰਵਾਨਾ ਹੋ ਗਏ।
ਪੁਲਸ ਨੇ ਦੱਸਿਆ ਕਿ ਦੋਸ਼ੀ ਲਲਿਤ ਮੋਹਨ ਝਾਅ ਦੇ ਨਾਲ ਇਕ ਹੋਰ ਵਿਅਕਤੀ ਨੂੰ ਸਪੈਸ਼ਲ ਸੈੱਲ ਦੇ ਹਵਾਲੇ ਕਰ ਦਿੱਤਾ ਗਿਆ।ਲਲਿਤ ਝਾਅ ਦੀ ਗਿਰਫਤਾਰੀ ਦੀ ਖਬਰ ਮਿਲਣ ਤੇ ਉਸਦੇ ਮਾਤਾ ਪਿਤਾ ਦਿੱਲੀ ਰਵਾਨਾ ਹੋਏ ਨੇ ਜਿਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਅਦਾਲਤ ਤੱਕ ਪਹੁੰਚ ਕਰਨਗੇ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram