MSP ਨੂੰ ਲੈ ਕੇ ਪ੍ਰਧਾਨ ਮੰਤਰੀ ਦੀ ਠੀਕ ਨਹੀਂ ਨੀਅਤ

Satya Pal Malik: ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ(Satya Pal Malik) ਦਾ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਗਵਰਨਰ ਮਲਿਕ ਦਾ ਕਹਿਣਾ ਹੈ ਕਿ ਐੱਮਐੱਸਪੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ(Narendra Modi) ਦੀ ਨੀਅਤ ਠੀਕ ਨਹੀਂ ਹੈ। ਮਲਿਕ ਨੇ ਕਿਹਾ ਕਿ ਪੀਐੱਮ ਮੋਦੀ ਨੇ ਕਿਸਾਨਾਂ ਤੇ ਜਵਾਨਾਂ ਦਾ ਸੱਤਿਆਨਾਸ਼ ਕਰ ਦਿੱਤਾ ਹੈ ਜਿਸ ਦੇਸ਼ ਦੇ ਕਿਸਾਨ ਤੇ ਜਵਾਨ ਖ਼ੁਸ਼ ਨਹੀਂ ਹਨ ਉਹ ਦੇਸ਼ ਵਿਕਾਸ ਨਹੀਂ ਕਰ ਸਕਦਾ।

JOIN US ON

Telegram
Sponsored Links by Taboola