ਪੜਚੋਲ ਕਰੋ
Breaking- ਦਿੱਲੀ 'ਚ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦਾ ਰੂਟ ਅੱਜ ਹੋਵੇਗਾ ਫਾਈਨਲ
ਪੁਲਿਸ ਨੇ 26 ਜਨਵਰੀ ਨੂੰ ਹੋਣ ਜਾ ਰਹੀ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦਿੱਲੀ ਵਿੱਚ ਦਾਖਲ ਹੋਣਗੇ ਅਤੇ ਸ਼ਾਂਤੀ ਨਾਲ ਮਾਰਚ ਕਰਨਗੇ। ਪਰੇਡ ਦਾ ਰੂਟ ਅੱਜ ਫਾਈਨਲ ਹੋਵੇਗਾ।
ਹੋਰ ਵੇਖੋ






















