ਪੜਚੋਲ ਕਰੋ
Advertisement
ਅੱਜ ਦੀ Meeting 'ਚ ਸਰਕਾਰ ਦਾ ਰਿਹਾ ਅੜ੍ਹੀਅਲ ਰਵੱਈਆ, ਕਿਸਾਨਾਂ ਤੋਂ ਸੁਣੋ ਪੂਰੀ ਮੀਟਿੰਗ ਦਾ ਹਾਲ
ਕਿਸਾਨਾਂ ਦਾ ਪ੍ਰਦਰਸ਼ਨ ਅੱਜ ਲਗਾਤਾਰ 58ਵੇਂ ਦਿਨ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਹੈ। ਇਸ ਦਰਮਿਆਨ 11ਵੇਂ ਦੌਰ ਦੀ ਨਵੀਂ ਦਿੱਲੀ 'ਚ ਹੋਈ ਬੈਠਕ ਵੀ ਬੇਨਤੀਜਾ ਰਹੀ। ਬੈਠਕ ਦੀ ਅਗਲੀ ਤਾਰੀਖ ਅਜੇ ਤੈਅ ਨਹੀਂ ਹੋਈ। ਬੈਠਕ ਦੌਰਾਨ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਪਰ ਹੁਣ ਤਕ ਕੋਈ ਫੈਸਲਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਭ ਤੋਂ ਚੰਗਾ ਪ੍ਰਸਤਾਵ ਦਿੱਤਾ ਗਿਆ ਹੈ ਕਿਸਾਨ ਉਸ 'ਤੇ ਗੌਰ ਕਰਨ।
ਦੇਸ਼
Ravneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement