![ABP Premium](https://cdn.abplive.com/imagebank/Premium-ad-Icon.png)
Big Breaking | ਦੇਸ਼ ਦੇ 4 ਏਅਰਪੋਰਟਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਅਲਰਟ ‘ਤੇ ਸੁਰੱਖਿਆ ਏਜੰਸੀਆਂ
Big Breaking | ਦੇਸ਼ ਦੇ 4 ਏਅਰਪੋਰਟਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਅਲਰਟ ‘ਤੇ ਸੁਰੱਖਿਆ ਏਜੰਸੀਆਂ
ਮੁੰਬਈ, ਪਟਨਾ, ਜੈਪੁਰ-ਵਡੋਦਰਾ ਏਅਰਪੋਰਟ ਨੂੰ ਉਡਾਉਣ ਦੀ ਧਮਕੀ
ਪੁਲਿਸ ਨੇ ਵਧਾਈ ਸੁਰੱਖਿਆ
ਦੇਸ਼ ਦੇ ਚਾਰ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ ਹੈ।
ਇਹ ਹਵਾਈ ਅੱਡੇ ਮੁੰਬਈ, ਪਟਨਾ, ਵਡੋਦਰਾ ਅਤੇ ਜੈਪੁਰ ਹਨ।
ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਚਾਰੇ ਹਵਾਈ ਅੱਡਿਆਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਤੇ ਅਲਰਟ ‘ਤੇ ਸੁਰੱਖਿਆ ਏਜੰਸੀਆਂ
ਜਾਣਕਾਰੀ ਮੁਤਾਬਕ ਮੁੰਬਈ, ਪਟਨਾ, ਜੈਪੁਰ-ਵਡੋਦਰਾ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ
ਈ-ਮੇਲ ਰਾਹੀਂ ਭੇਜੀ ਗਈ ਧਮਕੀ ਵਿੱਚ ਲਿਖਿਆ ਗਿਆ ਹੈ ਕਿ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।
ਸੁਰੱਖਿਆ ਏਜੰਸੀਆਂ ਮੇਲ ਦੀ ਜਾਂਚ ਕਰ ਰਹੀਆਂ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਹ ਈਮੇਲ ਕਿੱਥੋਂ ਭੇਜੀ ਗਈ ਹੈ।
ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਵੱਲੋਂ ਚਾਰੇ ਹਵਾਈ ਅੱਡਿਆਂ ‘ਤੇ ਚੈਕਿੰਗ ਮੁਹਿੰਮ ਵੀ ਚਲਾਈ ਜਾ ਰਹੀ ਹੈ,
ਤਾਂ ਜੋ ਜੇਕਰ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾ ਸਕੇ।
![Himachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ](https://feeds.abplive.com/onecms/images/uploaded-images/2024/06/28/f375df197d7c1870d69ed3eb75d784a21719581349297673_original.jpg?impolicy=abp_cdn&imwidth=470)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)