Hardeep Nijjar | ਨਿੱਝਰ ਕਤਲ ਕੇਸ 'ਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਹੋਈ ਪੇਸ਼ੀ, ਹੁਣ ਅਮਰੀਕਾ ਨੇ ਭਾਰਤ ਨੂੰ ਦਿੱਤੀ ਧਮਕੀ
Hardeep Nijjar | ਨਿੱਝਰ ਕਤਲ ਕੇਸ 'ਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਹੋਈ ਪੇਸ਼ੀ, ਹੁਣ ਅਮਰੀਕਾ ਨੇ ਭਾਰਤ ਨੂੰ ਦਿੱਤੀ ਧਮਕੀ #hardeepnijjar #abplive #justintrudeau #punjab #india #karanbrar #kotkapura #abpsanjha ਹਰਦੀਪ ਸਿੰਘ ਨਿੱਝਰ ਕਤਲ ਕੇਸ ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮਾਂ ਦੀ ਸਰੀ ਅਦਾਲਤ ਵਿੱਚ ਪੇਸ਼ੀ ਹੋਈ ਹੈ, ਕੈਨੇਡੀਅਨ ਮੀਡੀਆ ਰਿਪੋਰਟਸ ਦੇ ਮੁਤਾਬਿਕ ਤਿੰਨਾਂ ਨੂੰ ਜਦੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਖਾਲਿਸਤਾਨੀ ਪੱਖੀ ਪ੍ਰਦਰਸ਼ਨਕਾਰੀਆਂ ਨੇ ਨਾਅਰੇ ਲਾਏ ਉਨ੍ਹਾਂ ਹੱਥਾਂ ਵਿੱਚ ਤਖਤੀਆਂ ਵੀ ਫੜੀਆਂ ਹੋਈਆਂ ਸਨ, ਸਰੀ ਪ੍ਰੋਵੈਨਸ਼ਲ ਕੋਰਡ ਵਿੱਚ ਕਰਨ ਬਰਾੜ, ਕਰਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਨੂੰ ਪੇਸ਼ ਕੀਤਾ ਗਿਆ ਸੀ, ਕਰਨ ਬਰਾੜ ਅਤੇ ਕਰਨਪ੍ਰੀਤ ਸਿੰਘ ਦੀ 21 ਮਈ ਨੂੰ ਫਿਰ ਤੋਂ ਪੇਸ਼ੀ ਹੋਵੇਗੀ, ਤਿੰਨਾਂ ਨੂੰ ਲੰਘੇ ਹਫਤੇ ਸ਼ੁੱਕਰਵਾਰ ਨੂੰ ਐਡਮੈਨਟਨ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜੂਨ 2023 ਵਿੱਚ ਹਰਦੀਪ ਸਿੰਘ ਨਿੱਝਰ ਦਾ ਕਤਲ ਕੀਤਾ ਗਿਆ ਸੀ, ਸਰੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਫਿਰ ਸਤੰਬਰ 2023 ਵਿੱਚ ਜਸਟਿਨ ਟਰੂਡੋ ਨੇ ਭਾਰਤ ਤੇ ਇਲਜ਼ਾਮ ਲਾਏ ਅਤੇ ਉਦੋਂ ਤੋਂ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਵਿੱਚ ਕੁੜੱਤਨ ਆਈ ਹੋਈ ਹੈ , ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਅਮਰੀਕਾ ਨੇ ਹੁਣ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸਿੱਧੇ ਤੌਰ 'ਤੇ ਭਾਰਤ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕਾ ਦਾ ਕਹਿਣਾ ਹੈ ਕਿ ਭਾਰਤ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਸ ਦੀ ਜਾਂਚ ਕਰਨੀ ਚਾਹੀਦੀ ਹੈ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en