ਅੱਜ ਦਾ ਮੁੱਦਾ - 'ਬਿਜਲੀ ਸੋਧ ਬਿੱਲ' 'ਤੇ ਹੱਲਾ ਕਿਉਂ ?
ਭਾਰਤ ਦੀ ਕੇਂਦਰ ਸਰਕਾਰ ਵੱਲੋਂ ਅੱਜ ਸੰਸਦ ਵਿੱਚ ਬਿਜਲੀ ਸੋਧ ਬਿੱਲ ਪੇਸ਼ ਗਿਆ | ਜਿਸਦਾ ਵਿਰੋਧੀ ਧਿਰਾਂ ਦੇ ਨਾਲ ਨਾਲ ਕਿਸਾਨਾਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ | ਖਾਸ ਕਰ ਪੰਜਾਬ ਦੇ ਕਿਸਾਨਾਂ ਨੇ ਇਨ੍ਹਾਂ ਬਿੱਲਾਂ ਖਿਲਾਫ਼ ਮੋਰਚਾ ਖੋਲ ਦਿੱਤਾ ਹੈ |ਇਨ੍ਹਾਂ ਬਿੱਲਾਂ ਸੰਬੰਧੀ ਪੈਦਾ ਹੋਏ ਹਾਲਾਤ ਤੋਂ ਬਾਅਦ ਹਰ ਕਿਸੇ ਦੇ ਮਨ 'ਚ ਸਵਾਲ ਉੱਠ ਰਿਹਾ ਹੋਵੇਗਾ ਕਿ ਅੱਖਰ 'ਬਿਜਲੀ ਸੋਧ ਬਿੱਲ' 'ਤੇ ਹੱਲਾ ਕਿਉਂ ?