ਟਰੈਕਟਰ ਵਾਲੀ ਸਿਆਸਤ ਨਹੀਂ ਹੋਈ ਠੰਡੀ

Continues below advertisement
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬੀਤੀ ਕੱਲ੍ਹ ਉਨ੍ਹਾਂ ਖੇਤੀ ਕਨੂੰਨ ਦਾ ਵਿਰੋਧ ਕਰਦਿਆਂ ਇੰਡੀਆ ਗੇਟ 'ਤੇ ਟਰੈਕਟਰ ਸਾੜਿਆ ਸੀ, ਜਿਸ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਢਿੱਲੋਂ ਸਣੇ 6 ਯੂਥ ਕਾਂਗਰਸ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰੀ ਤੋਂ ਬਾਅਦ ਇਨ੍ਹਾਂ ਨੂੰ ਤਿਲਕ ਮਾਰਗ ਥਾਣੇ ਲਿਜਾਇਆ ਗਿਆ ਹੈ।
ਉਧਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਰੈਕਟਰ ਸਾੜਨ 'ਤੇ ਕਿਸਾਨਾਂ ਦਾ ਅਪਮਾਨ ਦੱਸਿਆ। ਮਜੀਠੀਆ ਨੇ ਵੀ ਇਸ ਨੂੰ ਡਰਾਮੇਬਾਜ਼ੀ ਦੱਸਿਆ।
Continues below advertisement

JOIN US ON

Telegram